09
Feb
ਚੰਡੀਗੜ੍ਹ (ਗੁਰਪ੍ਰੀਤ ਸਿੰਘ): ਇਕ ਪੀਸੀਐਸ ਅਧਿਕਾਰੀ ਵਿਰੁੱਧ ਦਰਜ ਹੋਈ ਐਫਆਈਆਰ ਦੇ ਬਾਵਜੂਦ, ਕਾਰਵਾਈ ਨਾ ਹੋਣ ਕਾਰਨ 32 ਸਾਲਾ ਹਾਦਸੇ ਦੇ ਸ਼ਿਕਾਰ ਵਿਅਕਤੀ ਦੀ ਮਾਂ ਅਤੇ ਭੈਣ ਨੇ ਇਨਸਾਫ਼ ਲਈ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀ ਨੂੰ ਅਗਲੇ 7 ਦਿਨਾਂ ਵਿੱਚ ਗ੍ਰਿਫ਼ਤਾਰ ਨਾ ਕੀਤਾ ਗਿਆ, ਤਾਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 281, 125A, B, 324(4), 106(1) ਤਹਿਤ ਐਫਆਈਆਰ ਦਰਜ ਹੋਣ ਦੇ ਬਾਵਜੂਦ, ਦੋਸ਼ੀ ਦੇ ਨਿਆਂਇਕ ਅਧਿਕਾਰੀ ਹੋਣ ਕਾਰਨ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਸਾਹਮਣੇ ਅਪੀਲ ਕਰਦੇ ਹੋਏ, ਉਸਨੇ…