Provident Fund

PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ ‘ਚ ਕੀਤਾ ਬਦਲਾਅ, ਹੋਵੇਗਾ ਵੱਡਾ ਫ਼ਾਇਦਾ

PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ ‘ਚ ਕੀਤਾ ਬਦਲਾਅ, ਹੋਵੇਗਾ ਵੱਡਾ ਫ਼ਾਇਦਾ

ਆਪਣੇ ਕਰੋੜਾਂ ਮੈਂਬਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐਫਓ) ਨੇ ਐਡਵਾਂਸ ਦਾਅਵਿਆਂ ਦੀ ਆਟੋ-ਸੈਟਲਮੈਂਟ ਸੀਮਾ  1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਹੈ। ਇਹ ਸਹੂਲਤ ਖਾਸ ਕਰਕੇ ਐਮਰਜੈਂਸੀ ਵਿੱਚ ਤੁਰੰਤ ਵਿੱਤੀ ਸਹਾਇਤਾ ਲਈ ਮਹੱਤਵਪੂਰਨ ਮੰਨੀ ਜਾਂਦੀ ਹੈ। ਮੰਗਲਵਾਰ ਨੂੰ, ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਮਨਸੁਖ ਮੰਡਾਵੀਆ ਨੇ ਇਸ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਨਾਲ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਮੰਤਰੀ ਅਨੁਸਾਰ, ਹੁਣ ਕੋਈ ਵੀ ਮੈਂਬਰ ਆਪਣਾ ਐਡਵਾਂਸ ਦਾਅਵਾ ਦਾਇਰ ਕਰਨ ਦੇ ਤਿੰਨ ਕੰਮਕਾਜੀ ਦਿਨਾਂ ਦੇ ਅੰਦਰ ਪੈਸੇ ਪ੍ਰਾਪਤ ਕਰ ਸਕੇਗਾ। ਕੋਵਿਡ ਸਮੇਂ ਦੌਰਾਨ ਸ਼ੁਰੂ ਕੀਤੀ ਗਈ ਸੀ ਇਹ ਸਹੂਲਤ…
Read More