16
May
ਨੈਸ਼ਨਲ ਟਾਈਮਜ਼ ਬਿਊਰੋ :- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ 1262 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।ਅੱਜ ਇੱਥੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨਾਲ ਨਵੀਂਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਦਾ ਮੁਲਾਂਕਣ ਕਰਨ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…