PSEB

ਪੀਐਸਈਬੀ ਨੇ 2026 ਦੀਆਂ 8ਵੀਂ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟ ਸ਼ੀਟ ਜਾਰੀ ਕੀਤੀ, ਪਹਿਲਾਂ ਪ੍ਰੈਕਟੀਕਲ ਹੋਣਗੇ

ਪੀਐਸਈਬੀ ਨੇ 2026 ਦੀਆਂ 8ਵੀਂ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟ ਸ਼ੀਟ ਜਾਰੀ ਕੀਤੀ, ਪਹਿਲਾਂ ਪ੍ਰੈਕਟੀਕਲ ਹੋਣਗੇ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ ਫਰਵਰੀ-ਮਾਰਚ 2026 ਦੀਆਂ ਬੋਰਡ ਪ੍ਰੀਖਿਆਵਾਂ ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਇਸ ਸਾਲ ਇੱਕ ਵੱਡੀ ਤਬਦੀਲੀ ਵਿੱਚ, ਬੋਰਡ ਨੇ ਲਿਖਤੀ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਪੀ.ਐਸ.ਈ.ਬੀ. ਦੇ ਅਨੁਸਾਰ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ, 2026 ਤੱਕ ਹੋਣਗੀਆਂ। ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਤੋਂ ਬਾਅਦ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਾਫ਼ੀ ਸਮਾਂ ਦੇਣਾ ਅਤੇ ਅਗਲੇ ਅਕਾਦਮਿਕ ਸੈਸ਼ਨ ਲਈ ਸਮੇਂ ਸਿਰ ਪੜ੍ਹਾਈ ਸ਼ੁਰੂ ਕਰਨਾ ਯਕੀਨੀ ਬਣਾਉਣਾ…
Read More
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤੀ ਵੱਡੀ ਰਾਹਤ, 8ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ..

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤੀ ਵੱਡੀ ਰਾਹਤ, 8ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ..

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਨੇ ਸੂਬੇ ਦੇ ਸਕੂਲਾਂ ਨੂੰ ਵੱਡੀ ਰਾਹਤ ਦਿੱਤੀ ਹੈ। ਬੋਰਡ ਨੇ ਸਬੰਧਿਤ ਪੰਜਾਬ ਰਾਜ ਦੇ ਸਮੂਹ ਸਰਕਾਰੀ, ਏਡਿਡ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੇ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2025-26 ਲਈ 8ਵੀਂ, 9ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਵੇਰਵਿਆਂ ਨਾਂ, ਪਿਤਾ/ਮਾਤਾ ਦਾ ਨਾਂ, ਜਨਮ ਮਿਤੀ, ਰਜਿਸਟ੍ਰੇਸ਼ਨ ਨੰਬਰ, ਫੋਟੋ, ਹਸਤਾਖ਼ਰ, ਵਿਸ਼ੇ, ਸਟਰੀਮ ਆਦਿ ਦੀ ਆਨਲਾਈਨ ਐਂਟਰੀ ਕਰਦੇ ਸਮੇਂ ਜੇਕਰ ਕਿਸੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਇਨ੍ਹਾਂ ਵੇਰਵਿਆਂ ’ਚ ਕੋਈ ਤਰੁੱਟੀ ਰਹਿ ਗਈ ਹੈ ਤਾਂ ਅਜਿਹੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਬੋਰਡ ਵੱਲੋਂ ਮੌਕਾ ਦਿੱਤਾ ਜਾਂਦਾ ਹੈ। ਇਸ…
Read More
ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਐਲਾਨ, ਆਖਿਰ ਲਿਆ ਗਿਆ ਅਹਿਮ ਫ਼ੈਸਲਾ

ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਐਲਾਨ, ਆਖਿਰ ਲਿਆ ਗਿਆ ਅਹਿਮ ਫ਼ੈਸਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਉੱਤਰ ਪੱਤਰੀਆਂ ਦੀ ਰੀਚੈਕਿੰਗ ਦੀ ਬਜਾਏ ਮੁੜ-ਮੁੱਲਾਂਕਣ ਕਰਨ ਦਾ ਅਹਿਮ ਫੈਸਲਾ ਲਿਆ ਹੈ। ਪਹਿਲਾਂ ਸਿਰਫ ਰੀਚੈਕਿੰਗ ਵਿਚ ਉੱਤਰ ਪੱਤਰੀਆਂ 'ਤੇ ਪ੍ਰਾਪਤ ਅੰਕਾਂ ਦਾ ਹੀ ਦੁਬਾਰਾ ਜੋੜ ਕੀਤਾ ਜਾਂਦਾ ਸੀ। ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿਚ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਦੀ ਰੀਚੈਕਿੰਗ ਅਤੇ ਮੁੜ- ਮਲਾਂਕਣ ਵਿਸ਼ੇ ‘ਤੇ ਵਿਚਾਰ ਚਰਚਾ ਤੋਂ ਬਅਦ ਇਹ ਫੈਸਲਾ ਲਿਆ ਗਿਆ ਕਿ ਅੱਠਵੀਂ ਜਮਾਤ ਦੀਆਂ ਉੱਤਰ ਪੱਤਰੀਆਂ ਦੀ ਸਿਰਫ ਰੀਚੈਕਿੰਗ ਹੀ ਹੋਵੇਗੀ ਜਦ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਉੱਤਰ ਪੱਤਰੀਆਂ ਦੀ ਰੀਚੈਕਿੰਗ ਦੇ ਨਾਲ ਨਾਲ ਮੁੜ -ਮਲਾਕਣ ਵੀ ਕੀਤਾ ਜਾਵੇਗਾ।…
Read More
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਧਿਆਨ ਨਾਲ ਪੜ੍ਹਨ ਇਹ ਖ਼ਬਰ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਧਿਆਨ ਨਾਲ ਪੜ੍ਹਨ ਇਹ ਖ਼ਬਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਅੱਠਵੀਂ, ਨੌਵੀਂ, ਦਸਵੀਂ, ਗਿਆਰਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ 15 ਜੁਲਾਈ ਤੋਂ ਵਧਾ ਕੇ 1 ਅਗਸਤ ਕਰ ਦਿੱਤੀ ਹੈ। ਮਿਤੀ ’ਚ ਵਾਧੇ ਦੀਆਂ ਮਿਤੀਆਂ ਅਨੁਸਾਰ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਲਈ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ। ਨਵੇਂ ਸ਼ਡਿਊਲ ਅਨੁਸਾਰ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਦੀ ਮਿਤੀ ’ਚ ਵੀ ਵਾਧਾ ਕਰਦਿਆਂ 28 ਜੁਲਾਈ ਤੋਂ 6 ਅਗਸਤ ਬਿਨਾਂ ਲੇਟ ਫ਼ੀਸ ਵਾਧਾ ਕੀਤਾ ਗਿਆ ਹੈ। ਇਸ ਉਪਰੰਤ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ 7 ਅਗਸਤ, 2025 ਤੋਂ 9 ਸਤੰਬਰ ਤੱਕ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ। ਸ਼ਡਿਊਲ ਤੇ ਹਦਾਇਤਾਂ ਸਕੂਲਾਂ ਦੀ ਲਾਗ-ਇਨ ਆਈ. ਡੀ. ਤੇ ਬੋਰਡ…
Read More
ਪੰਜਾਬ ਦੇ ਸਕੂਲਾਂ ‘ਚ ਗ੍ਰਾਂਟਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਸਿੱਖਿਆ ਵਿਭਾਗ ਨੇ ਚੁੱਕਿਆ ਵੱਡਾ ਕਦਮ

ਪੰਜਾਬ ਦੇ ਸਕੂਲਾਂ ‘ਚ ਗ੍ਰਾਂਟਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਸਿੱਖਿਆ ਵਿਭਾਗ ਨੇ ਚੁੱਕਿਆ ਵੱਡਾ ਕਦਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਭੇਜੀ ਜਾ ਰਹੀ ਵਿਕਾਸ ਗ੍ਰਾਂਟ ਦੀ ਪਾਰਦਰਸ਼ਤਾ ਯਕੀਨੀ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਵਿਭਾਗ ਵਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਅਤੇ ਐਲਮੈਂਟਰੀ) ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਕੂਲਾਂ ਨੂੰ ਦਿੱਤੀ ਗਈ ਕਿਸੇ ਵੀ ਤਰ੍ਹਾਂ ਦੀ ਕੈਪੀਟਲ ਗ੍ਰਾਂਟ ਭਾਵੇਂ ਉਹ ਕਲਾਸਾਂ ਦੇ ਨਿਰਮਾਣ, ਲੈਬ ਦੀ ਸਥਾਪਨਾ ਜਾਂ ਮੁਰੰਮਤ ਨਾਲ ਸਬੰਧਿਤ ਹੋਵੇ, ਬਿਨਾਂ ਉੱਚਿਤ ਵੈਰੀਫਿਕੇਸ਼ਨ ਦੇ ਸੂਬਾ ਪੱਧਰ ਤੱਕ ਰਿਪੋਰਟ ਨਹੀਂ ਪਹੁੰਚੇਗੀ। ਇਸ ਫ਼ੈਸਲੇ ਦਾ ਮਕਸਦ ਸਿਰਫ ਸਹੀ ਅੰਕੜੇ ਨਹੀਂ, ਸਗੋਂ ਫੰਡਾਂ ਨੂੰ ਬਰਾਬਰ ਤਰੀਕੇ ਨਾਲ ਵੰਡਣ ਨੂੰ ਯਕੀਨੀ ਕਰਨਾ ਹੈ। ਬੀਤੇ ਸਮੇਂ ਦੌਰਾਨ…
Read More
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀ ਦੇਣ ਧਿਆਨ, EXAMS ਨੂੰ ਲੈ ਕੇ ਆਈ ਵੱਡੀ ਅਪਡੇਟ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀ ਦੇਣ ਧਿਆਨ, EXAMS ਨੂੰ ਲੈ ਕੇ ਆਈ ਵੱਡੀ ਅਪਡੇਟ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਪੇਪਰਾਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਸਾਲ 2025 ਦੀ ਦੂਜੀ ਤਿਮਾਹੀ ਭਾਵ ਜੁਲਾਈ ਮਹੀਨੇ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਪ੍ਰੀਖਿਆ 29 ਅਤੇ 30 ਜੁਲਾਈ ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਬੋਰਡ ਦੀ ਵੈੱਬਸਾਈਟ 'ਤੇ ਪਹਿਲੀ ਜੁਲਾਈ ਨੂੰ ਹੀ ਅਪਲੋਡ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਫਾਰਮ ਅਤੇ ਫ਼ੀਸ ਭਰਨ ਦੀ ਆਖ਼ਰੀ ਮਿਤੀ 18…
Read More
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੱਸਵੀਂ ਜਮਾਤ ਦੇ ਨਤੀਜੇ ਜਾਰੀ, ਧੀਆਂ ਨੇ ਮਾਰੀ ਵਾਜੀ, CM ਮਾਨ ਨੇ ਦਿੱਤੀ ਵਧਾਈ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੱਸਵੀਂ ਜਮਾਤ ਦੇ ਨਤੀਜੇ ਜਾਰੀ, ਧੀਆਂ ਨੇ ਮਾਰੀ ਵਾਜੀ, CM ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦੱਸਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਇਸ ਵਾਰ ਵੀ ਧੀਆਂ ਨੇ ਨਤੀਜਿਆਂ 'ਚ ਅੱਵਲ ਰਹਿ ਕੇ ਰੌਣਕ ਵਧਾ ਦਿੱਤੀ। ਜ਼ਿਲ੍ਹਾ ਫ਼ਰੀਦਕੋਟ ਦੀ ਅਕਸ਼ਨੂਰ ਕੌਰ ਨੇ ਪਹਿਲਾ ਸਥਾਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣਾ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ। https://twitter.com/bhagwantmann/status/1923350825469903188?s=46 ਪਾਸ ਹੋਏ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ, "ਸਾਡੀਆਂ ਧੀਆਂ ਹਰ ਮੈਦਾਨ 'ਚ ਅੱਗੇ ਹਨ।"
Read More
ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ ਦਾ ਅੱਜ ਐਲਾਨ, ਇੰਜ ਕਰੋ ਚੈੱਕ!

ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ ਦਾ ਅੱਜ ਐਲਾਨ, ਇੰਜ ਕਰੋ ਚੈੱਕ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ ਹੋ ਜਾਵੇਗਾ। ਬੋਰਡ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਅੱਜ ਮਤਲਬ ਕਿ 16 ਮਈ ਨੂੰ ਦੁਪਹਿਰ 2.30 ਵਜੇ ਤੋਂ ਬਾਅਦ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਨਾਲ ਸਬੰਧਿਤ ਸਾਰੇ ਅਪਡੇਟ ਵਿਦਿਆਰਥੀਆਂ ਵਲੋਂ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਦੇਖੇ ਜਾ ਸਕਦੇ ਹਨ। ਜਾਣੋ ਕਿੰਝ ਚੈੱਕ ਕਰਨਾ ਹੈ Resultਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓਹੋਮਪੇਜ ਦਿਖਾਈ ਦੇਣ 'ਤੇ ਨਤੀਜੇ ਵਿਕਲਪ 'ਤੇ ਕਲਿੱਕ ਕਰੋਇਸ ਤੋਂ ਬਾਅਦ 10ਵੀਂ ਜਮਾਤ ਦਾ ਲਿੰਕ ਚੁਣੋ ਪੁੱਛੇ ਗਏ ਲਾਗਇਨ ਪ੍ਰਮਾਣ ਪੱਤਰ ਦਰਜ ਕਰੋ ਅਤੇ ਸਬਮਿੱਟ 'ਤੇ ਕਲਿੱਕ…
Read More
ਪੀਐਸਈਬੀ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀਆਂ ਮੱਲ੍ਹਾਂ: ਬਰਨਾਲਾ ਦੀ ਹਰਸੀਰਤ ਕੌਰ 100% ਨਾਲ ਅੱਵਲ ਰਹੀ

ਪੀਐਸਈਬੀ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀਆਂ ਮੱਲ੍ਹਾਂ: ਬਰਨਾਲਾ ਦੀ ਹਰਸੀਰਤ ਕੌਰ 100% ਨਾਲ ਅੱਵਲ ਰਹੀ

ਚੰਡੀਗੜ੍ਹ, 14 ਮਈ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ ਬੁੱਧਵਾਰ ਨੂੰ ਅਧਿਕਾਰਤ ਤੌਰ 'ਤੇ 12ਵੀਂ ਜਮਾਤ ਦੇ ਬੋਰਡ ਪ੍ਰੀਖਿਆ ਨਤੀਜੇ ਐਲਾਨੇ, ਜਿਸ ਵਿੱਚ ਰਾਜ ਭਰ ਵਿੱਚ ਪ੍ਰਭਾਵਸ਼ਾਲੀ ਅਕਾਦਮਿਕ ਪ੍ਰਦਰਸ਼ਨ ਦਿਖਾਇਆ ਗਿਆ। ਕੁੜੀਆਂ ਨੇ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ, ਤਿੰਨੋਂ ਪਹਿਲੇ ਸਥਾਨਾਂ 'ਤੇ ਕਬਜ਼ਾ ਕੀਤਾ ਅਤੇ ਪੰਜਾਬ ਵਿੱਚ ਵਿਦਿਆਰਥਣਾਂ ਦੀ ਵੱਧ ਰਹੀ ਅਕਾਦਮਿਕ ਉੱਤਮਤਾ ਨੂੰ ਰੇਖਾਂਕਿਤ ਕੀਤਾ। ਮੈਰਿਟ ਸੂਚੀ ਵਿੱਚ ਸਭ ਤੋਂ ਅੱਗੇ ਬਰਨਾਲਾ ਦੀ ਹਰਸੀਰਤ ਕੌਰ ਹੈ, ਜਿਸਨੇ 100% ਸੰਪੂਰਨ ਅੰਕ ਪ੍ਰਾਪਤ ਕਰਕੇ ਰਾਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਫਿਰੋਜ਼ਪੁਰ ਦੀ ਮਨਵੀਰ ਕੌਰ ਅਤੇ ਮਾਨਸਾ ਦੀ ਅਰਸ਼ ਨੇ 99.60% ਅੰਕਾਂ ਨਾਲ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ…
Read More
PSEB ਦੇ 12ਵੀਂ ਦੇ ਨਤੀਜੇ ਅੱਜ, ਇੱਦਾਂ ਕਰੋ ਚੈੱਕ!

PSEB ਦੇ 12ਵੀਂ ਦੇ ਨਤੀਜੇ ਅੱਜ, ਇੱਦਾਂ ਕਰੋ ਚੈੱਕ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ (PSEB) 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਅੱਜ ਯਾਨੀ 14 ਮਈ ਨੂੰ ਜਾਰੀ ਕਰੇਗਾ। ਇਹ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਦੁਪਹਿਰ 3 ਵਜੇ ਉਪਲਬਧ ਹੋਵੇਗਾ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਤੀਜਿਆਂ ਦੇ ਐਲਾਨ ਨਾਲ ਸਬੰਧਤ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਸਾਲ, ਨਤੀਜੇ ਸਿਰਫ਼ ਡਿਜੀਟਲ ਮੋਡ ਰਾਹੀਂ ਉਪਲਬਧ ਹੋਣਗੇ ਅਤੇ ਕੋਈ ਭੌਤਿਕ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।ਵਿਦਿਆਰਥੀ ਔਨਲਾਈਨ ਮੋਡ ਰਾਹੀਂ ਆਰਜ਼ੀ ਮਾਰਕ ਸ਼ੀਟ ਪ੍ਰਾਪਤ ਕਰਨ ਦੇ ਯੋਗ ਹੋਣਗੇ, ਜਿਸਨੂੰ ਉਹ ਰੋਲ ਨੰਬਰ ਦਰਜ ਕਰਕੇ ਦੇਖ ਸਕਦੇ ਹਨ। ਇਸ ਵਿੱਚ…
Read More
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਦੇ ਨਤੀਜੇ ਜਾਰੀ, 97.30% ਪ੍ਰੀਖਿਆਰਥੀ ਪ੍ਰਮੋਟ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਦੇ ਨਤੀਜੇ ਜਾਰੀ, 97.30% ਪ੍ਰੀਖਿਆਰਥੀ ਪ੍ਰਮੋਟ

ਮੋਹਾਲੀ (ਗੁਰਪ੍ਰੀਤ ਸਿੰਘ): ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅਕਾਦਮਿਕ ਸਾਲ 2024-25 ਲਈ ਅੱਠਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਜਾਰੀ ਨਤੀਜੇ ਵਿੱਚ 97.30% ਪ੍ਰੀਖਿਆਰਥੀ ਪ੍ਰਮੋਟ ਹੋਏ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 10471 ਸਕੂਲਾਂ ਦੇ 290471 (ਦੋ ਲੱਖ ਨੱਬੇ ਹਜਾਰ ਚਾਰ ਸੌ ਇੱਕਤਰ) ਪ੍ਰੀਖਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ, ਜਿਨ੍ਹਾਂ ਵਿੱਚੋਂ 282627 (ਦੋ ਲੱਖ ਬਿਆਸੀ ਹਜਾਰ ਛੇ ਸੌ ਸਤਾਈ) ਪ੍ਰਮੋਟ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.30 ਰਹੀ ਹੈ। ਘੋਸ਼ਿਤ ਕੀਤੇ ਨਤੀਜੇ ਅਨੁਸਾਰ ਪੁਨੀਤ ਵਰਮਾ ਪੁੱਤਰ ਸ਼੍ਰੀ ਅਸ਼ੋਕ ਵਰਮਾ/ ਨੀਤੂ ਵਰਮਾ, (ਰੋਲ ਨੰ. 8025370012) ਸ਼੍ਰੀ ਗੁਰੂ ਹਰਕ੍ਰਿਸ਼ਨ…
Read More
PSEB ਦਾ ਵੱਡਾ ਫੈਸਲਾ! 12ਵੀਂ ਜਮਾਤ ਦਾ ਅੰਗਰੇਜ਼ੀ ਪੇਪਰ ਰੱਦ, ਧੋਖਾਧੜੀ ਕਾਰਨ ਕਾਰਵਾਈ

PSEB ਦਾ ਵੱਡਾ ਫੈਸਲਾ! 12ਵੀਂ ਜਮਾਤ ਦਾ ਅੰਗਰੇਜ਼ੀ ਪੇਪਰ ਰੱਦ, ਧੋਖਾਧੜੀ ਕਾਰਨ ਕਾਰਵਾਈ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ-2 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਲੜਕਿਆਂ ਦੇ ਸਕੂਲ ਵਿੱਚ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਰੱਦ ਕਰ ਦਿੱਤਾ ਹੈ। ਇਹ ਪੇਪਰ 28 ਫਰਵਰੀ ਨੂੰ ਹੋਇਆ ਸੀ। PEERSB ਨੇ ਇਹ ਫੈਸਲਾ ਵੱਡੇ ਪੱਧਰ ‘ਤੇ ਧੋਖਾਧੜੀ ਅਤੇ ਹੋਰ ਬੇਨਿਯਮੀਆਂ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਲਿਆ ਹੈ। ਇਸ ਕੇਂਦਰ ਵਿੱਚ 115 ਵਿਦਿਆਰਥੀ ਪ੍ਰੀਖਿਆ ਦੇ ਰਹੇ ਸਨ। ਬੋਰਡ ਦੇ ਕੰਟਰੋਲਰ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਘਟਨਾ ਤੋਂ ਇਲਾਵਾ, ਹੁਣ ਤੱਕ ਹੋਈਆਂ ਸਾਰੀਆਂ ਪ੍ਰੀਖਿਆਵਾਂ ਵਿੱਚ ਕਿਸੇ ਵੀ ਅਣਉਚਿਤ ਘਟਨਾ ਜਾਂ ਧੋਖਾਧੜੀ ਦਾ ਕੋਈ ਹੋਰ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪੰਜਾਬ…
Read More
ਪੰਜਾਬ – ਸਰਕਾਰੀ ਸਕੂਲਾਂ ਲਈ ਨਵੀਆਂ ਕਿਤਾਬਾਂ, 15 ਕਰੋੜ ਦੀ ਰਾਸ਼ੀ ਜਾਰੀ!

ਪੰਜਾਬ – ਸਰਕਾਰੀ ਸਕੂਲਾਂ ਲਈ ਨਵੀਆਂ ਕਿਤਾਬਾਂ, 15 ਕਰੋੜ ਦੀ ਰਾਸ਼ੀ ਜਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਕਿਤਾਬਾਂ ਖਰੀਦੀਆਂ ਜਾਣਗੀਆਂ। ਸੂਬਾ ਸਰਕਾਰ ਨੇ ਇਸ ਲਈ 15 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹਰੇਕ ਪ੍ਰਾਇਮਰੀ ਸਕੂਲ ਲਈ 5,000 ਰੁਪਏ, ਹਰੇਕ ਮਿਡਲ ਸਕੂਲ ਲਈ 13,000 ਰੁਪਏ, ਜਦੋਂ ਕਿ ਹਰੇਕ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਲਈ 15,000 ਰੁਪਏ ਜਾਰੀ ਕੀਤੇ ਗਏ ਹਨ। ਕਿਤਾਬਾਂ ਦੀ ਖਰੀਦ ਲਈ ਸੂਚੀ ਤਿਆਰ ਕਰਨ ਲਈ ਮਾਹਿਰਾਂ ਦੀ ਇੱਕ ਰਾਜ ਪੱਧਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਅਤੇ ਵੱਖ-ਵੱਖ ਸ਼੍ਰੇਣੀਆਂ ਦੀ ਪੜ੍ਹਨ ਸਮੱਗਰੀ ਪ੍ਰਦਾਨ ਕਰਨ…
Read More
ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਲਾਜ਼ਮੀ, ਨਿਯਮ ਤੋੜਣ ਵਾਲਿਆਂ ਤੇ ਹੋਵੇਗੀ ਕਾਰਵਾਈ

ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਲਾਜ਼ਮੀ, ਨਿਯਮ ਤੋੜਣ ਵਾਲਿਆਂ ਤੇ ਹੋਵੇਗੀ ਕਾਰਵਾਈ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਹੁਣ ਪੰਜਾਬੀ ਭਾਸ਼ਾ ਨੂੰ ਸੂਬੇ ਦੇ ਸਾਰੇ ਸਕੂਲਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦੀ ਸ਼ਰਤ ਲਗਾ ਦਿੱਤੀ ਹੈ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਜੁੜੇ ਹੋਣ। ਇਹ ਫੈਸਲਾ CBSE ਦੇ ਵਿਵਾਦ ਤੋਂ ਬਾਅਦ ਆਇਆ ਹੈ, ਜਿਸ ਕਰਕੇ ਪੰਜਾਬੀ ਭਾਸ਼ਾ ਦੀ ਮਹੱਤਾ ਨੂੰ ਲੈ ਕੇ ਚਰਚਾ ਹੋ ਰਹੀ ਸੀ। ਹੁਣ ਦਸਵੀਂ ਜਮਾਤ ਤੱਕ ਪੰਜਾਬੀ ਪੜ੍ਹਨੀ ਜ਼ਰੂਰੀ ਹੋਵੇਗੀ, ਨਹੀਂ ਤਾਂ ਵਿਦਿਆਰਥੀਆਂ ਨੂੰ ਪਾਸ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਸਕੂਲ ਇਹ ਨਿਯਮ ਨਹੀਂ ਮੰਨੇਗਾ, ਤਾਂ ਪੰਜਾਬ ਭਾਸ਼ਾ ਐਕਟ 2008 ਦੇ ਤਹਿਤ ਉਸ ‘ਤੇ ਸਖ਼ਤ ਕਾਰਵਾਈ ਹੋ ਸਕਦੀ ਹੈ। ਇਹ ਨਵਾਂ ਨਿਯਮ ਪੰਜਾਬੀ ਭਾਸ਼ਾ ਦੀ ਰਾਖੀ ਅਤੇ…
Read More
ਬੋਰਡ ਪ੍ਰੀਖਿਆਵਾਂ: ਤਣਾਅ ਤੋਂ ਦੂਰ ਰਹਿਣ ਲਈ ਬੱਚਿਆਂ ਅਤੇ ਮਾਪਿਆਂ ਲਈ ਖ਼ਾਸ ਮੰਤਰ!

ਬੋਰਡ ਪ੍ਰੀਖਿਆਵਾਂ: ਤਣਾਅ ਤੋਂ ਦੂਰ ਰਹਿਣ ਲਈ ਬੱਚਿਆਂ ਅਤੇ ਮਾਪਿਆਂ ਲਈ ਖ਼ਾਸ ਮੰਤਰ!

ਨੈਸ਼ਨਲ ਟਾਈਮਜ਼ ਬਿਊਰੋ :- ਬੋਰਡ ਦੀਆਂ ਪ੍ਰੀਖਿਆਵਾਂ ਦੇ ਨਾਂ ਤੋਂ ਹੀ ਬੱਚੇ ਡਰ ਜਾਂਦੇ ਹਨ। ਬੋਰਡ ਦਾ ਨਾਮ ਹੀ ਉਹਨਾਂ ਨੂੰ ਇੱਕ ਹਊਆ ਲੱਗਦਾ ਹੈ। ਉਹਨਾਂ ਦੇ ਮਨ ਵਿੱਚ ਇੱਕ ਡਰ ਹੁੰਦਾ ਹੈ ਕਿ ਜੇਕਰ ਫੇਲ ਹੋ ਗਏ ਤਾਂ ਕੀ ਹੋਵੇਗਾ? ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਬੱਚਿਆਂ ਦੇ ਉੱਪਰ ਮੈਂਟਲ ਪ੍ਰੈਸ਼ਰ ਹੁੰਦਾ ਹੈ। ਪੜਾਈ ਦਾ ਪ੍ਰੈਸ਼ਰ ਹੁੰਦਾ ਹੈ। ਚੰਗੇ ਨੰਬਰ ਪ੍ਰਾਪਤ ਕਰਨ ਦੇ ਚੱਕਰ ਵਿੱਚ ਬੱਚੇ ਅੰਦਰੋਂ ਅੰਦਰ ਘੁਟਣ ਲੱਗਦੇ ਹਨ। ਇਹੋ ਜਿਹੇ ਸਥਿਤੀ ਵਿੱਚ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਦੇ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਆਪਣਾ ਯੋਗਦਾਨ ਦੇਣ। ਬਿਨਾਂ ਕਿਸੇ ਤਨਾਵ ਤੋਂ ਬੱਚੇ ਨੂੰ ਪ੍ਰੀਖਿਆ ਦੀ…
Read More

8.82 ਲੱਖ ਵਿਦਿਆਰਥੀਆਂ ਲਈ ਅਹਿਮ ਖਬਰ, ਬੋਰਡ ਦੀ ਪ੍ਰੀਖਿਆ ਨੂੰ ਲੈ ਕੇ PSEB ਨੇ ਦਿੱਤੀ ਵੱਡੀ ਅਪਡੇਟ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਸੁਚਾਰੂ ਪ੍ਰਬੰਧ ਨੂੰ ਯਕੀਨੀ ਬਣਾਉਂਦਿਆਂ ਬੋਰਡ ਨੇ ਇਨ੍ਹਾਂ ਇਮਤਿਹਾਨਾਂ ਲਈ ਸੂਬੇ ਭਰ ਵਿੱਚ 2579 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਬੁੱਧਵਾਰ (19 ਫ਼ਰਵਰੀ), 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 24 ਫ਼ਰਵਰੀ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮਾਰਚ ਵਿੱਚ ਸ਼ੁਰੂ ਹੋਣਗੀਆਂ। ਉਨ੍ਹਾਂ ਦੱਸਿਆ ਕਿ…
Read More