17
Dec
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਚੁੱਕਿਆ ਹੈ। ਇਨ੍ਹਾਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੇ ਪਹਿਲੀ ਵਾਰ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ। ਭਾਜਪਾ ਨੇ ਇਨ੍ਹਾਂ ਚੋਣਾਂ ਵਿਚ ਪਹਿਲੀ ਵਾਰ ਇਕ ਸੀਟ ਵੀ ਜਿੱਤ ਲਈ ਹੈ। ਇਸ ਦੇ ਨਾਲ ਹੀ ਭਾਜਪਾ ਨੇ ਪੇਂਡੂ ਸਿਆਸਤ ਵਿਚ ਵੀ ਕਦਮ ਰੱਖ ਲਿਆ ਹੈ। ਜਾਣਕਾਰੀ ਮੁਤਾਬਕ ਜੈਤੋ ਵਿਚ ਬਲਾਕ ਸੰਮਤੀ ਚੋਣਾਂ ਵਿਚ ਭਾਜਪਾ ਉਮੀਦਵਾਰ ਜੇਤੂ ਰਿਹਾ ਹੈ। ਇਸ ਤੋਂ ਇਲਾਵਾ ਮਾਨਸਾ ਦੀ ਇਕ ਸੀਟ 'ਤੇ ਵੀ ਭਾਜਪਾ ਦਾ ਉਮੀਦਵਾਰ ਅੱਗੇ ਚੱਲ ਰਿਹਾ…
