Punja

ਪੰਜਾਬ ‘ਚ ਵਰ੍ਹੇਗੀ ਅਸਮਾਨੀ ਅੱਗ, ਇਸ ਤਰੀਕ ਨੂੰ ਲੋਕ ਰਹਿਣ ਸਾਵਧਾਨ! ਇਹ ਜ਼ਿਲ੍ਹਾ ਸਭ ਤੋਂ ਵੱਧ ਗਰਮ…

ਪੰਜਾਬ ‘ਚ ਵਰ੍ਹੇਗੀ ਅਸਮਾਨੀ ਅੱਗ, ਇਸ ਤਰੀਕ ਨੂੰ ਲੋਕ ਰਹਿਣ ਸਾਵਧਾਨ! ਇਹ ਜ਼ਿਲ੍ਹਾ ਸਭ ਤੋਂ ਵੱਧ ਗਰਮ…

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ ਵਧਣ ਲੱਗਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ। ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਗੰਭੀਰ ਸਥਿਤੀ ਵੱਲ ਇਸ਼ਾਰਾ ਕਰ ਰਿਹਾ ਹੈ। ਮੌਸਮ ਵਿਭਾਗ ਨੇ 9 ਜੂਨ ਤੋਂ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧੇ ਦੇ ਨਾਲ ਹੀਟ-ਵੇਵ ਅਲਰਟ ਵੀ ਜਾਰੀ ਕੀਤਾ ਹੈ। ਇਸ ਵੇਲੇ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਹੈ। ਪਰ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਰਾਹਤ ਅਸਥਾਈ ਹੈ…
Read More