Punja police

ਪੰਜਾਬ ਪੁਲਸ ”ਚ ਹੋਈਆਂ ਤਰੱਕੀਆਂ! 70 ਮੁਲਾਜ਼ਮਾਂ ਦੀ ਹੋਈ Promotion, ਪੜ੍ਹੋ ਪੂਰੀ List

ਪੰਜਾਬ ਪੁਲਸ ”ਚ ਹੋਈਆਂ ਤਰੱਕੀਆਂ! 70 ਮੁਲਾਜ਼ਮਾਂ ਦੀ ਹੋਈ Promotion, ਪੜ੍ਹੋ ਪੂਰੀ List

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਸ ਦੇ ਜ਼ਿਲ੍ਹਾ ਕਾਡਰ ਤੇ ਆਰਮਡ ਕਾਡਰ ’ਚ ਤਾਇਨਾਤ 70 ਇੰਸਪੈਕਟਰਾਂ ਨੂੰ ਡੀ.ਐੱਸ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ’ਚ ਜ਼ਿਲ੍ਹਾ ਕਾਡਰ ਦੇ 50 ਤੇ ਆਰਮਡ ਕਾਡਰ ਦੇ 20 ਇੰਸਪੈਕਟਰ ਸ਼ਾਮਲ ਹਨ। ਜ਼ਿਲ੍ਹਾ ਕਾਡਰ ਦੇ ਇੰਸਪੈਕਟਰ ਤੋਂ ਡੀ.ਐੱਸ.ਪੀ. ਬਣਨ ਵਾਲਿਆਂ ’ਚ ਵਿਨੋਦ ਕੁਮਾਰ, ਹਰਬੰਸ ਸਿੰਘ, ਰਾਜੀਵ ਕੁਮਾਰ, ਹਰਪ੍ਰੀਤ ਸਿੰਘ, ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ, ਵਿਜੈ ਪਾਲ ਸਿੰਘ, ਜਗਤਾਰ ਸਿੰਘ, ਸਨਵੀਰ ਸਿੰਘ, ਅਮਰਬੀਰ ਸਿੰਘ, ਅਮਨਦੀਪ ਸਿੰਘ, ਜਸਕਰਨ ਸਿੰਘ, ਗੁਰਵੀਰ ਸਿੰਘ, ਰਣਬੀਰ ਸਿੰਘ, ਅਮਨਦੀਪ ਸਿੰਘ, ਕਿੱਕਰ ਸਿੰਘ, ਗੁਰਸੇਵਕ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੋਹਨ ਸਿੰਘ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ, ਸ਼ਿਵ ਕਮਲ ਸਿੰਘ, ਨੀਰਜ ਕੁਮਾਰ, ਦੀਪਇੰਦਰ ਸਿੰਘ,…
Read More
ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ, ਦੋਸ਼ੀ ਸਾਜਨ ਨਈਅਰ ਜ਼ਖਮੀ ਹਾਲਤ ‘ਚ ਗ੍ਰਿਫ਼ਤਾਰ

ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ, ਦੋਸ਼ੀ ਸਾਜਨ ਨਈਅਰ ਜ਼ਖਮੀ ਹਾਲਤ ‘ਚ ਗ੍ਰਿਫ਼ਤਾਰ

ਜਲੰਧਰ : ਬੁੱਧਵਾਰ ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਇੱਕ ਬਦਨਾਮ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਨੇ ਬਾਈਕ ਸਵਾਰ ਇੱਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਨੁਸਾਰ ਜਦੋਂ ਨੌਜਵਾਨ ਨੇ ਆਪਣੇ ਆਪ ਨੂੰ ਫਸਿਆ ਦੇਖਿਆ ਤਾਂ ਉਸਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੂੰ ਵੀ ਗੋਲੀਬਾਰੀ ਕਰਨੀ ਪਈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ, ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਨਈਅਰ ਵਜੋਂ ਹੋਈ ਹੈ, ਜੋ ਕਿ…
Read More
ਪੰਜਾਬ ਚ ਫੇਰ ਤਬਾਦਲੇ, DSP ਬਦਲੇ!

ਪੰਜਾਬ ਚ ਫੇਰ ਤਬਾਦਲੇ, DSP ਬਦਲੇ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 21 ਡੀਐਸਪੀਜ਼ ਦੇ ਤਬਾਦਲੇ ਕਰ ਦਿੱਤੇ ਹਨ। ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
Read More