Punjab 1984

1984 ਸਿੱਖ ਵਿਰੋਧੀ ਦੰਗਿਆਂ ਮਾਮਲਾ: ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੋਸ਼ੀ ਕਰਾਰ, ‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਦਿੱਤੀ ਪ੍ਰਤੀਕ੍ਰਿਆ

1984 ਸਿੱਖ ਵਿਰੋਧੀ ਦੰਗਿਆਂ ਮਾਮਲਾ: ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੋਸ਼ੀ ਕਰਾਰ, ‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਦਿੱਤੀ ਪ੍ਰਤੀਕ੍ਰਿਆ

ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਰਾਊਸ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ। ਇਸ ਫੈਸਲੇ ‘ਤੇ ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਤੀਕ੍ਰਿਆ ਜ਼ਾਹਰ ਕੀਤੀ। 'ਆਪ' ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ, "ਕਾਂਗਰਸ-ਪ੍ਰਯੋਜਿਤ ਕਤਲੇਆਮ 1984 ਵਿੱਚ ਹੋਇਆ ਸੀ ਅਤੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਇਸ ਲਈ ਦੋਸ਼ੀ ਠਹਿਰਾਇਆ ਗਿਆ ਹੈ, ਮੈਂ ਨਿਆਂ ਪ੍ਰਣਾਲੀ ਦਾ ਧੰਨਵਾਦ ਕਰਦਾ ਹਾਂ ਅਤੇ ਬਹੁਤ ਲੰਬੇ ਸਮੇਂ ਬਾਅਦ ਨਿਆਂ ਮਿਲ ਰਿਹਾ ਹੈ।" https://twitter.com/ANI/status/1889635429529559505
Read More