22
Mar
ਨੈਸ਼ਨਲ ਟਾਈਮਜ਼ ਬਿਊਰੋ :- ਇਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਸਾਲਾਨਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਪੰਜਾਬ ਤੋਂ ਹੀ ਨਹੀਂ ਸਗੋਂ ਆਲੇ-ਦੁਆਲੇ ਦੇ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ। ਕਿਸਾਨਾਂ ਨੇ ਨਵੀਂ ਖੇਤੀ ਮਸ਼ੀਨਰੀ ਦੇਖੀ ਅਤੇ ਬੀਜ ਖਰੀਦੇ। ਇਸ ਤੋਂ ਇਲਾਵਾ ਮਾਹਿਰਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਮੇਲੇ ਦਾ ਉਦਘਾਟਨ ਮੌਕੇ ਡਾ. ਗੁਰਦੇਵ ਸਿੰਘ ਖੁਸ਼ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਲੀਫੋਰਨੀਆ ਤੋਂ ਸੋਗੀ ਕਿਸਾਨ ਚਰਨਜੀਤ ਸਿੰਘ ਬਾਠ, ਭੂਮੀ ਵਿਗਿਆਨੀ ਡਾ. ਸ਼ੈਰੇਨ ਬੇਨਸ, ਸਹਿਯੋਗੀ ਪ੍ਰੋਫੈਸਰ ਡਾ. ਗੁਰਰੀਤ ਸਿੰਘ ਬਰਾੜ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੱਧੂ, ਫੂਡ ਕਮਿਸ਼ਨਰ ਪੰਜਾਬ ਦੇ ਚੇਅਰਮੈਨ…