26
Mar
ਜਲੰਧਰ- ਪੰਜਾਬ 'ਚ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ। ਇਸ ਦਰਮਿਆਨ ਮੌਸਮ ਵਿਭਾਗ ਵੱਲੋਂ ਬੁੱਧਵਾਰ ਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਉਮੀਦ ਹੈ। ਵੀਰਵਾਰ ਤੋਂ ਬਾਅਦ, ਸ਼ੁੱਕਰਵਾਰ ਤੋਂ ਮੌਸਮ ਇੱਕ ਵਾਰ ਫਿਰ ਖੁਸ਼ਕ ਰਿਹਾ ਹੈ। ਪੰਜਾਬ ਦੇ ਤਾਪਮਾਨ ਵਿਚ ਤਬਦੀਲੀ ਗੁਆਂਢੀ ਸੂਬਿਆਂ 'ਚ ਬਦਲ ਰਹੇ ਮੌਸਮ ਕਾਰਨ ਹੋ ਰਹੀ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਪੰਜਾਬ…