10
Oct
ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ, ਮਾਨਸਾ ਜ਼ਿਲ੍ਹੇ ਵਿੱਚ ਨਿਆਂਇਕ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਦੇ ਹਿੱਸੇ ਵਜੋਂ, ਦੋ ਨਿਆਂਇਕ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦੋਂ ਕਿ ਮਾਨਸਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਨੂੰ ਬਠਿੰਡਾ ਦੇ ਉਦਯੋਗਿਕ ਟ੍ਰਿਬਿਊਨਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਕੀਲਾਂ ਨੇ ਕੁਝ ਅਦਾਲਤੀ ਫੈਸਲਿਆਂ 'ਤੇ ਇਤਰਾਜ਼ ਜਤਾਇਆ ਸੀ ਅਤੇ ਹਾਈ ਕੋਰਟ ਦੇ ਮੁੱਖ ਜੱਜ ਤੋਂ ਕਾਰਵਾਈ ਦੀ ਮੰਗ ਕੀਤੀ ਸੀ। ਦੋ ਨਿਆਂਇਕ ਅਧਿਕਾਰੀਆਂ ਨੂੰ ਮੁਅੱਤਲ, ਇੱਕ ਦਾ ਤਬਾਦਲਾ ਜਾਣਕਾਰੀ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ…
