Punjab Assembly Speaker Kultaar Singh Sandhu

ਪੰਜਾਬ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਥਲੋਰ ਰਾਵੀ ਪੁਲ ਦਾ ਦੌਰਾ ਕਰਕੇ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਪੰਜਾਬ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਥਲੋਰ ਰਾਵੀ ਪੁਲ ਦਾ ਦੌਰਾ ਕਰਕੇ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਪਠਾਨਕੋਟ, 9 ਸਤੰਬਰ – ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਕਸਬੇ ਕਥਲੋਰ ਵਿੱਚ ਰਾਵੀ ਪੁਲ ਦਾ ਦੌਰਾ ਕਰਕੇ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਦਾ ਵਿਸਤ੍ਰਿਤ ਜਾਇਜ਼ਾ ਲਿਆ। ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਆਏ ਪਾਣੀ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਪੀਕਰ ਸੰਧਵਾ ਨੇ ਮੌਕੇ 'ਤੇ ਹੀ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਦੁੱਖ-ਦਰਦ ਨੂੰ ਸੁਣਿਆ। ਉਹਨਾਂ ਨੇ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਨੂੰ ਤੇਜ਼ ਕੀਤਾ ਜਾਵੇਗਾ ਅਤੇ ਕਿਸੇ ਵੀ ਪ੍ਰਭਾਵਿਤ ਪਰਿਵਾਰ ਨੂੰ ਅਕੇਲਾ ਨਹੀਂ ਛੱਡਿਆ ਜਾਵੇਗਾ। ਇਸ ਦੌਰਾਨ ਸੰਧਵਾ ਨੇ ਦੇਖਿਆ ਕਿ…
Read More