Punjab Band

ਪਟਿਆਲਾ-ਰਾਜਪੁਰਾ ਰੋਡ ਤੇ ਟਰੈਫਿਕ ਕੀਤਾ ਠੱਪ

ਪਟਿਆਲਾ-ਰਾਜਪੁਰਾ ਰੋਡ ਤੇ ਟਰੈਫਿਕ ਕੀਤਾ ਠੱਪ

ਗੁਰਪ੍ਰੀਤ ਸਿੰਘ :- ਪੰਜਾਬ ਬੰਦ ਦੇ ਸਮਰਥਕਾਂ ਨੇ ਸਵੇਰੇ ਬੰਦ ਨੂੰ ਮੱਠਾ ਹੁੰਗਾਰਾ ਮਿਲਣ ਤੋਂ ਬਾਅਦ ਰਾਜਪੁਰਾ-ਪਟਿਆਲਾ ਰੋਡ ’ਤੇ ਟਰੈਫਿਕ ਜਾਮ ਕਰ ਦਿੱਤਾ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਸਮੇਤ ਹਰ ਕਿਸਮ ਦਾ ਟਰੈਫਿਕ ਠੱਪ ਕਰ ਦਿੱਤਾ ਗਿਆ ਹੈ। ਬੰਦ ਸਮਰਥਕਾਂ ਅਤੇ ਆਮ ਲੋਕਾਂ ਵਿਚਾਲੇ ਬਹਿਸ ਦੀਆਂ ਤਸਵੀਰਾਂ/ਵੀਡੀਓ ਵਾਇਰਲ ਹੋ ਰਹੀਆਂ ਹਨ। ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਸਰਕਾਰ ਜਾਣ ਬੁੱਝ ਕੇ ਲੋਕਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਦੋ ਦਿਨ ਪਹਿਲਾਂ ਹੀ ਸਰਕਾਰ ਨੂੰ ਆਖਿਆ ਸੀ ਕਿ ਰੋਡਵੇਜ਼ ਬੱਸਾਂ ਬੰਦ ਰੱਖੀਆਂ ਜਾਣ ਪਰ ਸਰਕਾਰਾਂ ਨੇ ਬੱਸਾਂ ਚਲਾ ਦਿੱਤੀਆਂ ਜਿਸ ਕਾਰਨ ਹੁਣ ਲੋਕ ਖੱਜਲ ਖੁਆਰ…
Read More