08
Mar
ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਵਿੱਚ ਮਹਿਲਾਵਾਂ ਦੀ ਭਲਾਈ, ਸ਼ਹਿਰੀ ਵਿਕਾਸ, ਉਦਯੋਗਿਕ ਨਿਵੇਸ਼ ਅਤੇ ਜਨਤਕ ਸੁਵਿਧਾਵਾਂ ਨੂੰ ਵੱਡੀ ਤਰਜੀਹ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦੇ ਹੋਏ ਕਈ ਮਹੱਤਵਪੂਰਨ ਯੋਜਨਾਵਾਂ ਅਤੇ ਪ੍ਰੋਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਨਾਲ ਰਾਜ ਦੇ ਵਿਕਾਸ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ। ਸ਼ਹਿਰੀ ਵਿਕਾਸ ਲਈ ਵੱਡਾ ਬਜਟ ਸਰਕਾਰ ਨੇ ਸ਼ਹਿਰੀ ਵਿਕਾਸ ਲਈ ਵੱਡਾ ਕਦਮ ਚੁੱਕਦਿਆਂ ਸ਼ਹਿਰੀ ਵਿਕਾਸ ਫੰਡ ਨੂੰ 225 ਕਰੋੜ ਰੁਪਏ ਤੋਂ ਵਧਾ ਕੇ 1,000 ਕਰੋੜ ਰੁਪਏ ਕਰ ਦਿੱਤਾ ਹੈ। ਇਸਦੇ ਨਾਲ ਹੀ ਜਲ ਸਪਲਾਈ ਅਤੇ ਸੀਵਰੇਜ ਪ੍ਰੋਜੈਕਟਾਂ ’ਤੇ…
