12
Mar
ਗੁਰਪ੍ਰੀਤ ਸਿੰਘ :- 12 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਛੇਵਾਂ ਦਿਨ ਕਾਫੀ ਹੰਗਾਮੇਦਾਰ ਚੱਲ ਰਿਹਾ ਹੈ। ਸਦਨ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਗ ਖਹਿਰਾ ਦੇ ਮੁੱਦੇ ਨੂੰ ਲੈ ਕੇ ਇੱਕ ਵਾਰ ਫਿਰ ਤਿੱਖੀ ਚਰਚਾ ਅਤੇ ਤਾਹਨੇ ਦੇਖਣ ਨੂੰ ਮਿਲੀ। ਮਾਮਲਾ ਉਸ ਵੇਲੇ ਗੰਭੀਰ ਹੋ ਗਿਆ ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਹਿਰਾ ਵਿਰੁੱਧ ਇੱਕ ਹੋਰ ਮਤਾ ਸਦਨ ਵਿੱਚ ਪੇਸ਼ ਕੀਤਾ। ਵਿੱਤ ਮੰਤਰੀ ਚੀਮਾ ਨੇ ਆਪਣੇ ਮਤੇ ਵਿੱਚ ਕਿਹਾ ਕਿ ਖਹਿਰਾ ਵੱਲੋਂ ਵਰਤੀ ਗਈ ਭਾਸ਼ਾ ਅਤੇ ਕੀਤੀਆਂ ਗਈਆਂ ਟਿੱਪਣੀਆਂ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਦੀਆਂ ਹਨ। ਇਸ ਕਾਰਨ ਇਹ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜਿਆ ਜਾਣਾ…
