28
Nov
ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਯਾਨੀ 28 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਵਾਲੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11:30 ਵਜੇ ਸੱਦੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਰਕਾਰ ਕਈ ਅਹਿਮ ਏਜੰਡਿਆਂ 'ਤੇ ਮੋਹਰ ਲਗਾ ਸਕਦੀ ਹੈ ਅਤੇ ਸੂਬੇ ਦੇ ਹਿੱਤ ਵਿਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਹਾਲਾਂਕਿ ਸਰਕਾਰ ਵੱਲੋਂ ਅਜੇ ਬੈਠਕ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਉਮੀਦ ਹੈ ਕਿ ਕੈਬਨਿਟ ਲੋਕਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਈ ਅਹਿਮ ਫ਼ੈਸਲੇ ਕਰ ਸਕਦੀ ਹੈ। ਇਸਦੇ…
