03
Mar
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੈਬਨਿਟ ਦੀ ਇਕ ਅਹਿਮ ਮੀਟਿੰਗ 3 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋ ਰਹੀ ਹੈ। ਭਾਵੇਂ ਇਸ ਮੀਟਿੰਗ ਦਾ ਏਜੰਡਾ ਮੌਕੇ ੳਪੁਰ ਹੀ ਜਾਰੀ ਕੀਤਾ ਜਾਵੇਗਾ ਪਰ ਮਿਲੀ ਜਾਣਕਾਰੀ ਅਨੁਸਾਰ ਇਸ ’ਚ ਆਉਣ ਵਾਲੇ ਬਜਟ ਸੈਸ਼ਨ ਦੀਆਂ ਤਰੀਕਾਂ ਬਾਰੇ ਵਿਚਾਰ ਹੋ ਸਕਦਾ ਹੈ। ਇਹ ਸੈਸ਼ਨ ਮਾਰਚ ਦੇ ਅੰਤ ’ਚ ਸੱਦਿਆ ਜਾ ਸਕਦਾ ਹੈ ਕਿਉਂਕਿ ਮੈਂਬਰਾਂ ਨੂੰ ਅਪਣੇ ਸਵਾਲ ਤੇ ਹੋਰ ਮਤੇ ਆਦਿ ਦੇਣ ਲਈ 15 ਦਿਨ ਦਾ ਸਮਾਂ ਦੇਣ ਜ਼ਰੂਰੀ ਹੈ। ਪਿਛਲੇ ਦਿਨੀ ਹੋਏ ਦੋ ਦਿਨ ਦੇ ਵਿਸ਼ੇਸ਼ ਸੈਸ਼ਨ ਦੇ ਉਠਾਣ ਸਬੰਧੀ ਬੀਤੇ ਦਿਨ ਸਰਕਾਰ ਕਾਰਵਾਈ ਕਰ ਕੇ ਰਾਜਪਾਲ ਨੂੰ ਰਾਜਪਾਲ ਨੂੰ ਪੱਤਰ ਭੇਜ…
