27
Jun
ਗੁਰਪ੍ਰੀਤ ਸਿੰਘ :- ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 29 ਜੂਨ ਨੂੰ ਪੇਸ਼ ਹੋਣ ਬਾਰੇ ਫੈਸਲਾ ਕਰਨ ਲਈ ਪਾਰਟੀ ਦੀ ਅਹਿਮ ਮੀਟਿੰਗ 28 ਜੂਨ (ਐਤਵਾਰ) ਨੂੰ ਸਵੇਰੇ ਗਿਆਰਾਂ ਵਜੇ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ। ਸੱਭਤੋਂ ਅਹਿਮ ਗੱਲ ਹੈ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤਿੰਨ ਦਿਨਾਂ ਦੌਰੇ ਤਹਿਤ 27 ਜੂਨ ਨੂੰ ਅੰਮ੍ਰਿਤਸਰ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਲਈ ਪੁੱਜ ਰਹੇ ਹਨ। ਸੂਤਰ ਦੱਸਦੇ ਹਨ ਕਿ ਆਪ ਦੇ ਜ਼ਿਆਦਾਤਰ ਸਿੱਖ ਵਿਧਾਇਕ ਧਰਮ ਦੇ ਮਾਮਲੇ ਵਿਚ ਕਿਸੇ ਨਵੇਂ ਵਿਵਾਦ ਵਿਚ ਫਸਣਾ ਨਹੀਂ ਚਾਹੁੰਦੇ ਅਤੇ ਉਹ ਅਕਾਲ ਤਖ਼ਤ ਸਾਹਿਬ ਦੇ ਸੱਦੇ ’ਤੇ ਪੇਸ਼ ਹੋਣਾ ਚਾਹੁੰਦੇ ਹਨ। ਹਾਲਾਂਕਿ ਇਸ ਮੁੱਦੇ ’ਤੇ ਪਾਰਟੀ ਦੇ ਜ਼ਿਆਦਾਤਰ…
