21
Jul
ਗੁਰਪ੍ਰੀਤ ਸਿੰਘ :- ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਿਤ ਕਮੇਟੀਆਂ ਦੀ ਬੈਠਕ ਦਿੱਲੀ ਦੇ ਇੰਦਰਾ ਭਵਨ ਵਿਖੇ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵਿੱਚ ਸੂਬਾ ਪ੍ਰਧਾਨ ਰਾਜਾ ਵੜਿੰਗ ਤੋਂ ਇਲਾਵਾ ਕੈਂਪੇਨਿੰਗ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ, ਇਲੈਕਸ਼ਨ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ ਸਮੇਤ ਕਾਰਜਕਾਰੀ ਪ੍ਰਧਾਨਾਂ ਤੇ ਕੋ-ਚੇਅਰਮੈਨਾਂ ਨੂੰ ਵੀ ਦਿੱਲੀ ਬੁਲਾਇਆ ਗਿਆ ਹੈ। ਭੂਪੇਸ਼ ਬਘੇਲ ਨੇ ਪੰਜਾਬ ਚੋਣਾਂ ਦੀਆਂ ਤਿਆਰੀਆਂ ਲਈ ਜੋ ਬੈਠਕ ਦਿੱਲੀ ਵਿੱਚ ਬੁਲਾਈ ਹੈ, ਉਸ ਵਿੱਚ ਜਥੇਬੰਦਕ ਜਨਰਲ…
