Punjab DGP

ਰਾਣਾ ਬਲਾਚੌਰੀਆ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਦੇ DGP ਤੋਂ ਕੀਤਾ ਜਵਾਬ ਤਲਬ

ਰਾਣਾ ਬਲਾਚੌਰੀਆ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਦੇ DGP ਤੋਂ ਕੀਤਾ ਜਵਾਬ ਤਲਬ

ਚੰਡੀਗੜ੍ਹ - ਮੋਹਾਲੀ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੇਹੱਦ ਸਖ਼ਤ ਰੁਖ ਅਪਣਾਉਂਦੇ ਹੋਏ ਪੁਲਸ ਪ੍ਰਸ਼ਾਸਨ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਰਾਣਾ ਬਲਾਚੌਰੀਆ ਨਾਲ ਜੁੜੇ ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਏ. ਐੱਸ. ਗਰੇਵਾਲ ਅਤੇ ਜਸਟਿਸ ਦੀਪਕ ਮਨਚੰਦਾ ਦੀ ਬੈਂਚ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਹਾਲਾਤ ਚਿੰਤਾਜਨਕ ਹਨ ਅਤੇ ਪੁਲਸ ਦੀ ਸੁਸਤੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਾਈ ਕੋਰਟ ਨੇ ਰਾਣਾ ਬਲਾਚੌਰੀਆ ਮਾਮਲੇ ਵਿਚ ਪੰਜਾਬ ਦੇ ਡੀ. ਜੀ. ਪੀ. ਤੋਂ ਜਵਾਬ ਤਲਬ ਕੀਤਾ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੋਤਾਹੀ ਨਾਲ ਜੁੜੇ ਅਧਿਕਾਰੀ ਨੂੰ ਸੰਵੇਦਨਸ਼ੀਲ ਜ਼ਿਲ੍ਹੇ ’ਚ ਕਿਵੇਂ ਕੀਤਾ ਤਾਇਨਾਤਅਦਾਲਤ ਨੇ ਐੱਸ.…
Read More
ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ

ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ

ਚੰਡੀਗੜ੍ਹ- ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਰਾਜ ਪੱਧਰੀ ਕਾਨੂੰਨ-ਵਿਵਸਥਾ ਦੀ ਸਮੀਖਿਆ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਕਰਵਾਈ ਗਈ। ਇਸ ਮੀਟਿੰਗ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ, ਕਾਊਂਟਰ ਇੰਟੈਲੀਜੈਂਸ ਵਿੰਗ ਦੇ ਮੁਖੀਆਂ ਸਮੇਤ ਸਾਰੇ ਰੇਂਜ ਡੀਆਈਜੀ, ਪੁਲਸ ਕਮਿਸ਼ਨਰ, ਐੱਸਐੱਸਪੀ, ਸਬ ਡਿਵਿਜ਼ਨ ਡੀਐੱਸਪੀ ਅਤੇ ਐੱਸ.ਐੱਚ.ਓ. ਸ਼ਾਮਲ ਹੋਏ। ਡੀਜੀਪੀ ਗੌਰਵ ਯਾਦਵ ਨੇ ਮੀਟਿੰਗ ਦੌਰਾਨ ਸੂਬੇ ਭਰ ਦੇ ਸਬ ਡਿਵਿਜ਼ਨਲ ਡੀਐੱਸਪੀ ਅਤੇ ਐੱਸ.ਐੱਚ.ਓ. ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬੇ ਅਤੇ ਫੀਡਬੈਕ ਜਾਣੇ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਇਹ ਸੁਝਾਅ ਲੋਕਾਂ ਨਾਲ ਭਰੋਸੇਮੰਦ ਸੰਬੰਧ ਬਣਾਉਣ ਅਤੇ ਰਾਜ ਪੱਧਰ 'ਤੇ ਸਾਂਝੀ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਣ ਹਨ। ਮੀਟਿੰਗ ਦੌਰਾਨ ਕੁਝ ਮਹੱਤਵਪੂਰਣ ਐਲਾਨ ਕੀਤੇ ਗਏ-…
Read More