14
Dec
ਦੀਨਾਨਗਰ : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਬਲਾਕ ਦੌਰਾਂਗਲਾ ਅਤੇ ਦੀਨਾਨਗਰ ਦੇ ਵੱਖ-ਵੱਖ ਪਿੰਡਾਂ ਅੰਦਰ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ ਪਰ ਸਰਦੀ ਦੇ ਸੀਜ਼ਨ ਦੀ ਪਹਿਲੀ ਧੁੰਦ ਪੈਣ ਕਾਰਨ ਅੱਜ ਠੰਡ ਜ਼ਿਆਦਾ ਹੋਣ ਦੇ ਚੱਲਦੇ ਸਵੇਰ ਸਮੇਂ ਲੋਕਾਂ ਵਿਚ ਵੋਟਾਂ ਪਾਉਣ ਦਾ ਜ਼ਿਆਦਾ ਉਤਸ਼ਾਹ ਵੇਖਣ ਨੂੰ ਨਜ਼ਰ ਨਹੀਂ ਆਇਆ। ਵਧੇਰੇ ਬੂਥਾਂ ਵਿਚ ਸਿਰਫ ਇਕ ਦੋ ਲੋਕ ਹੀ ਵੋਟ ਪਾਉਂਦੇ ਨਜ਼ਰ ਆਏ। ਇੱਕ ਦੋ ਪਿੰਡਾਂ ਵਿਚ ਜ਼ਰੂਰ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਦਿਖਾਈ ਦਿੱਤੀਆਂ ਪਰ ਵਧੇਰੇ ਪਿੰਡਾਂ ਵਿਚ ਅਜੇ ਥੋੜੀ ਦੇਰ ਤੱਕ ਲਾਈਨਾਂ ਲੱਗਦੀਆਂ ਨਜ਼ਰ ਦਿਖਾਈ ਦੇ ਸਕਦੀਆਂ ਹਨ ਪਰ ਜ਼ਿਆਦਾ ਬੂਥਾਂ 'ਚ ਭੀੜ ਦਿਖਾਈ…
