10
Apr
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ‘ਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿਹਾ ਜਾਂਦਾ ਹੈ ਕਿ ਬ੍ਰਹਿਮੰਡ ਦੀ ਰਚਨਾ ਭਗਵਾਨ ਬ੍ਰਹਮਾ ਨੇ ਕੀਤੀ ਸੀ ਪਰ ਭਗਵਾਨ ਬ੍ਰਹਮਾ ਵੀ ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਬਾਰੇ ਭਵਿੱਖਬਾਣੀ ਨਹੀਂ ਕਰ ਸਕਣਗੇ।ਅਮਿਤ ਸ਼ਾਹ ਦਾ ਇਹ ਜਵਾਬ ਦਿੱਲੀ ‘ਚ ਇਕ ਨਿੱਜੀ ਮੀਡੀਆ ਨੈੱਟਵਰਕ ਨੂੰ ਦਿੱਤੇ ਇੰਟਰਵਿਊ ‘ਚ ਆਇਆ, ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਪੰਜਾਬ ‘ਚ ਅਗਲੀਆਂ ਚੋਣਾਂ ‘ਚ ਭਾਜਪਾ ਦੀ ਭੂਮਿਕਾ ਕੀ ਹੋਵੇਗੀ। ਇਹ ਪੁੱਛੇ ਜਾਣ ‘ਤੇ ਕਿ ਕੀ ਭਾਜਪਾ…