Punjab farmers

ਪੰਜਾਬ ‘ਚ ਕਿਸਾਨ ਮੋਰਚੇ ਦੀ ਵੱਡੀ ਮੀਟਿੰਗ, 4 ਮਈ ਤੋਂ ਟੋਲ ਮੁਫ਼ਤ ਕਰਨ ਦੀ ਚੇਤਾਵਨੀ

ਪੰਜਾਬ ‘ਚ ਕਿਸਾਨ ਮੋਰਚੇ ਦੀ ਵੱਡੀ ਮੀਟਿੰਗ, 4 ਮਈ ਤੋਂ ਟੋਲ ਮੁਫ਼ਤ ਕਰਨ ਦੀ ਚੇਤਾਵਨੀ

ਫਿਰੋਜ਼ਪੁਰ ਵਿੱਚ ਅੱਜ ਅਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਦੌਰਾਨ ਕਈ ਵੱਡੇ ਫ਼ੈਸਲੇ ਅਤੇ ਐਲਾਨ ਕੀਤੇ ਗਏ। ਇਸ ਮੀਟਿੰਗ ਵਿੱਚ ਮੋਰਚੇ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦਿਆਂ ਚੇਤਾਵਨੀ ਦਿੱਤੀ ਕਿ ਜੇ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਨਹੀਂ ਮਿਲਿਆ ਤਾਂ ਸੂਬੇ ਭਰ ਵਿੱਚ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਨੂੰ 30 ਅਪ੍ਰੈਲ ਤੱਕ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਮੰਗ ਪੂਰੀ ਨਾ ਹੋਈ ਤਾਂ 4 ਮਈ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ…
Read More
ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਦੇ ਹੁਕਮਾਂ ‘ਤੇ ਅੱਜ ਸ਼ੁਰੂ ਹੋਵੇਗਾ ਵੱਡਾ ਕੰਮ

ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਦੇ ਹੁਕਮਾਂ ‘ਤੇ ਅੱਜ ਸ਼ੁਰੂ ਹੋਵੇਗਾ ਵੱਡਾ ਕੰਮ

ਚੰਡੀਗੜ੍ਹ/ਜਲੰਧਰ -ਪੰਜਾਬ ਸਰਕਾਰ 45 ਦਿਨਾਂ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਵੇਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਰਿਹਾਇਸ਼ ’ਤੇ ਵਰਚੁਅਲ ਤੌਰ ’ਤੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਹੜ੍ਹਾਂ ਤੋਂ ਬਾਅਦ ਜ਼ਮੀਨੀ ਹਕੀਕਤਾਂ ਬਾਰੇ ਜਾਣਕਾਰੀ ਲੈਣ 'ਤੇ ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਨੇ ਹੁਕਮ ਦਿੱਤੇ ਕਿ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ 13 ਸਤੰਬਰ ਯਾਨੀ ਅੱਜ ਤੋਂ ਸ਼ੁਰੂ ਕੀਤੀ ਜਾਵੇ ਤੇ ਸਮੁੱਚੀ ਪ੍ਰਕਿਰਿਆ 45 ਦਿਨਾਂ ਅੰਦਰ ਪੂਰੀ ਕਰ ਲਈ ਜਾਵੇਗੀ। ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਆਪਣੇ ਮੁਆਵਜ਼ੇ ਦੇ ਚੈੱਕ ਮਿਲਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੇ…
Read More
ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਖਾਤਿਆਂ ‘ਚ ਆ ਰਹੇ 24 ਘੰਟਿਆਂ ‘ਚ ਪੈਸੇ, ਹੋਇਆ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਖਾਤਿਆਂ ‘ਚ ਆ ਰਹੇ 24 ਘੰਟਿਆਂ ‘ਚ ਪੈਸੇ, ਹੋਇਆ ਵੱਡਾ ਐਲਾਨ

ਬੰਗਾ- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬੰਗਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨਾਂ ਲਈ ਮੰਤਰੀ ਕਟਾਰੂਚੱਕ ਵੱਲੋਂ ਅਹਿਮ ਐਲਾਨ ਕਰਦੇ ਹੋਏ ਕਿਹਾ ਗਿਆ ਕਿ ਐੱਮ. ਐੱਸ. ਪੀ. 2425 ਰੁਪਏ ਤੈਅ ਕੀਤੀ ਗਈ ਹੈ। ਕਿਸਾਨਾਂ ਦੇ ਪੈਸੇ…
Read More
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਜੋਨ ਤਰਸਿਕਾ ਅਤੇ ਟਾਂਗਰਾ ਵਿੱਚ ਔਰਤਾਂ ਦੀਆਂ ਜੋਨ ਪੱਧਰੀ ਇਕਾਈਆ ਦੀ ਹੋਈ ਚੋਣ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਜੋਨ ਤਰਸਿਕਾ ਅਤੇ ਟਾਂਗਰਾ ਵਿੱਚ ਔਰਤਾਂ ਦੀਆਂ ਜੋਨ ਪੱਧਰੀ ਇਕਾਈਆ ਦੀ ਹੋਈ ਚੋਣ

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਜੋਨ ਬਾਬਾ ਬਕਾਲਾ ਦੀ ਔਰਤਾਂ ਦੀ ਜੋਨ ਪੱਧਰੀ ਚੋਣ ਪਿੰਡ ਕਲੇਰ ਘੁਮਾਣ ਅਤੇ ਤਰਸਿਕਾ ਤੇ ਟਾਂਗਰਾ ਜ਼ੋਨਾ ਦੀ ਚੋਣ ਤਰਸਿੱਕਾ ਦੇ ਗੁਰਦੁਆਰਾ ਡੇਰਾ ਭਗਤਾਂ ਵਿੱਚ ਪਿੰਡਾਂ ਤੋਂ ਕਿਸਾਨ ਮਜ਼ਦੂਰ ਔਰਤਾਂ ਦੇ ਇੱਕਠ ਕਰਕੇ ਜੋਨ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਕੰਵਰਦਲੀਪ ਸੈਦੋਲੇਹਲ, ਜਿਲ੍ਹਾ ਆਗੂ ਸੁਖਦੇਵ ਸਿੰਘ ਚਾਟੀਵਿੰਡ ਅਤੇ ਬਲਵਿੰਦਰ ਸਿੰਘ ਰੋਮਾਣਾਚੱਕ ਨੇ ਕਿਹਾ ਕਿ ਜਥੇਬੰਦੀ ਵੱਲੋਂ ਔਰਤਾਂ ਦੇ ਆਗੂ ਸਫ਼ਾ ਵਿੱਚ ਅੱਗੇ ਵਧਣ ਦੀ ਲੋੜ ਦੇ ਮੱਦੇ…
Read More

ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ, ਖੜ੍ਹੀ ਹੋਈ ਵੱਡੀ ਮੁਸੀਬਤ

ਜਲੰਧਰ/ਚੰਡੀਗੜ੍ਹ -ਕਾਂਗਰਸ ਸੰਸਦ ਮੈਂਬਰ ਅਤੇ ਸਾਬਕਾ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖ਼ਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ ਦੀ ਸਟੈਂਡਿੰਗ ਕਮੇਟੀ ਦੀ ਚੇਅਰਪਰਸਨ ਕੇ. ਕਨੀਮੋਝੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕੇਂਦਰ ਸਰਕਾਰ ਅਤੇ ਐੱਫ਼. ਸੀ. ਆਈ. ਵੱਲੋਂ ਪੰਜਾਬ ਦੇ ਗੋਦਾਮਾਂ ’ਚੋਂ ਚੌਲ ਅਤੇ ਕਣਕ ਨੂੰ ਨਾ ਚੁੱਕਣ ਕਾਰਨ ਹੀ ਖੇਤੀਬਾੜੀ ਸੰਕਟ ਪੈਦਾ ਹੋਇਆ ਹੈ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਐੱਫ਼. ਸੀ. ਆਈ. ਪੰਜਾਬ ਦੇ ਗੋਦਾਮਾਂ ’ਚੋਂ 114 ਲੱਖ ਟਨ ਚੌਲ ਚੁੱਕਣ ’ਚ ਅਸਫ਼ਲ ਰਹੀ ਹੈ। ਸਿਰਫ਼ 7 ਲੱਖ ਟਨ ਚੌਲ ਚੁੱਕਿਆ ਗਿਆ ਹੈ। ਐੱਫ਼. ਸੀ. ਆਈ. ਨੇ ਪੰਜਾਬ ’ਚ ਅਨਾਜ ਨੂੰ ਸਟੋਰ ਕਰਨ ਦੀ ਸਮਰੱਥਾ…
Read More