Punjab floods

ਕੈਬਨਿਟ ਮੰਤਰੀ ਚੀਮਾ ਨੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਕੈਬਨਿਟ ਮੰਤਰੀ ਚੀਮਾ ਨੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਲਹਿਰਾਗਾਗਾ- ਸੀਬਾ ਸਕੂਲ, ਲਹਿਰਾਗਾਗਾ ਵਿਖੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਸਬੰਧੀ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਨੁਕਸਾਨੀਆਂ ਫਸਲਾਂ ਸਬੰਧੀ ਕਰੀਬ 1.16 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਅਤੇ ਹੁਣ ਉਨ੍ਹਾਂ ਦੀ ਜ਼ਿੰਦਗੀ ਮੁੜ ਲੀਹ ’ਤੇ ਲੈ ਕੇ ਆਉਣ ਲਈ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ। ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਹਰ ਕਿਸਮ ਦੇ ਹਾਲਾਤ ’ਚ ਸੂਬੇ ਦੇ ਲੋਕਾਂ ਨਾਲ…
Read More
ਫਿਲਹਾਲ, ਹੜ੍ਹਾਂ ਦੇ ਨੁਕਸਾਨ ਲਈ 13,289 ਕਰੋੜ ਦਾ ਮੈਮੋਰੰਡਮ ਭੇਜੇਗੀ ਸਰਕਾਰ; ਨੁਕਸਾਨ ਦਾ ਅੰਦਾਜ਼ਾ ਲਗਾਉਣ ‘ਚ ਲੱਗੇਗਾ ਸਮਾਂ

ਫਿਲਹਾਲ, ਹੜ੍ਹਾਂ ਦੇ ਨੁਕਸਾਨ ਲਈ 13,289 ਕਰੋੜ ਦਾ ਮੈਮੋਰੰਡਮ ਭੇਜੇਗੀ ਸਰਕਾਰ; ਨੁਕਸਾਨ ਦਾ ਅੰਦਾਜ਼ਾ ਲਗਾਉਣ ‘ਚ ਲੱਗੇਗਾ ਸਮਾਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਹੜ੍ਹਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਕੇਂਦਰ ਸਰਕਾਰ ਨੂੰ ਭੇਜੇ ਜਾਣ ਵਾਲੇ ਮੈਮੋਰੰਡਮ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸਰਕਾਰ ਇਸ ਵੇਲੇ 13,289 ਕਰੋੜ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾ ਰਹੀ ਹੈ। ਹਾਲਾਂਕਿ, ਇਹ ਅੰਕੜਾ ਵੱਧ ਸਕਦਾ ਹੈ, ਕਿਉਂਕਿ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਸਰਵੇਖਣ ਤੋਂ ਬਾਅਦ ਹੀ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ, ਪਸ਼ੂਆਂ ਨੂੰ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਸਮਾਂ ਲੱਗੇਗਾ। ਇਹੀ ਗੱਲ ਪਿੰਡਾਂ, ਸੜਕਾਂ ਅਤੇ ਪੁਲਾਂ ਵਿੱਚ ਘਰਾਂ ਨੂੰ ਹੋਏ ਨੁਕਸਾਨ 'ਤੇ ਲਾਗੂ ਹੁੰਦੀ ਹੈ, ਕਿਉਂਕਿ ਅਸਲ ਤਸਵੀਰ ਅਕਸਰ ਪਾਣੀ ਘੱਟਣ ਤੋਂ ਬਾਅਦ ਹੀ ਸਾਹਮਣੇ ਆਉਂਦੀ ਹੈ। ਮੁੱਖ…
Read More
9 ਸਤੰਬਰ ਨੂੰ PM ਮੋਦੀ ਦੀ ਪੰਜਾਬ ਆਉਣ ਦੀ ਸੰਭਾਵਨਾ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

9 ਸਤੰਬਰ ਨੂੰ PM ਮੋਦੀ ਦੀ ਪੰਜਾਬ ਆਉਣ ਦੀ ਸੰਭਾਵਨਾ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੇ ਪਹਿਲਾਂ ਗੁਰਦਾਸਪੁਰ ਜਾਣ ਦੀ ਸੰਭਾਵਨਾ ਹੈ ਜਿੱਥੇ ਰਾਵੀ ਦਰਿਆ ਤੋਂ ਛੱਡੇ ਗਏ ਪਾਣੀ ਨੇ ਤਬਾਹੀ ਮਚਾਈ ਹੈ। ਇਸ ਤੋਂ ਇਲਾਵਾ, ਉਹ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕਰ ਸਕਦੇ ਹਨ। ਸੂਬੇ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਬਾਰੇ ਵਿਸਤ੍ਰਿਤ ਜਾਣਕਾਰੀ ਇੱਕ ਜਾਂ ਦੋ ਦਿਨਾਂ ਵਿੱਚ ਪਹੁੰਚ ਜਾਵੇਗੀ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ 16 ਅਗਸਤ ਤੋਂ ਹੜ੍ਹਾਂ…
Read More
ਸੁਖਬੀਰ ਸਿੰਘ ਬਾਦਲ ਨੇ 1 ਲੱਖ ਨਕਦ ਤੇ 3 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਕੀਤਾ ਐਲਾਨ, ਧੈਂਗੜਪੁਰ ਵਿਖੇ ਚਲ ਰਹੇ ਬਚਾਅ ਕਾਰਜਾਂ ਤਹਿਤ ਕੀਤੀ ਮਦਦ

ਸੁਖਬੀਰ ਸਿੰਘ ਬਾਦਲ ਨੇ 1 ਲੱਖ ਨਕਦ ਤੇ 3 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਕੀਤਾ ਐਲਾਨ, ਧੈਂਗੜਪੁਰ ਵਿਖੇ ਚਲ ਰਹੇ ਬਚਾਅ ਕਾਰਜਾਂ ਤਹਿਤ ਕੀਤੀ ਮਦਦ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਧੈਂਗੜਪੁਰ ਵਿਖੇ ਚਲ ਰਹੇ ਬਚਾਅ ਕਾਰਜਾਂ ਤਹਿਤ ਮਦਦ ਵਜੋਂ ਇੱਕ ਲੱਖ ਰੁਪਏ ਨਕਦ ਅਤੇ 3000 ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰਾਂ ਸੁਖਦੀਪ ਸਿੰਘ ਸ਼ੁਕਾਰ ਨੇ ਦੱਸਿਆ ਕਿ ਪਿੰਡ ਧੈਂਗੜਪੁਰ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲੈਣ ਸਮੇਂ ਉਨ੍ਹਾਂ ਨੂੰ ਬੰਨ੍ਹ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਲੋਕਾਂ ਤੋਂ ਪਤਾ ਚੱਲਿਆ ਕਿ ਹਾਲੇ 3000 ਲੀਟਰ ਡੀਜ਼ਲ ਅਤੇ ਨਕਦ ਰਾਸ਼ੀ ਦੀ ਲੋੜ ਹੈ। ਇਸ ਨੂੰ ਦੇਖਦਿਆਂ ਉਨ੍ਹਾਂ…
Read More
ਹੜ੍ਹਾਂ ਵਿਚਾਲੇ ਪੰਜਾਬ ਪਹੁੰਚੀ ਕੇਂਦਰੀ ਟੀਮ, ਨੁਕਸਾਨ ਦਾ ਲਿਆ ਜਾਇਜ਼ਾ

ਹੜ੍ਹਾਂ ਵਿਚਾਲੇ ਪੰਜਾਬ ਪਹੁੰਚੀ ਕੇਂਦਰੀ ਟੀਮ, ਨੁਕਸਾਨ ਦਾ ਲਿਆ ਜਾਇਜ਼ਾ

ਗੁਰਦਾਸਪੁਰ- ਜ਼ਿਲ੍ਹਾ ਗੁਰਦਾਸਪੁਰ ਵਿਚ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਸਰਕਾਰ ਦੀ ਟੀਮ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਤਿੰਨ ਮੈਂਬਰੀ ਇਸ ਕੇਂਦਰੀ ਟੀਮ ਵਿਚ ਰਾਜੇਸ਼ ਗੁਪਤਾ, ਟੀ.ਐੱਲ. (ਡੀ.ਐੱਮ.) ਮਨਿਸਟਰੀ ਆਫ਼ ਹੋਮ ਅਫ਼ੇਅਰ, ਕੰਡਾਰਪ ਵੀ. ਫਟੇਲ, ਡੀ.ਐੱਸ., ਐਕਸਪੈਂਡੀਚਰ, ਮਨਿਸਟਰੀ ਆਫ਼ ਫਾਈਨੈਂਸ ਅਤੇ ਰਾਕੇਸ਼ ਕੁਮਾਰ, ਆਰ.ਓ, ਮਨਿਸਟਰੀ ਆ ਫਰੋਡ ਟਰਾਂਸਪੋਰਟ ਐਂਡ ਹਾਈਵੇਅ ਸ਼ਾਮਲ ਸਨ। ਕੇਂਦਰ ਸਰਕਾਰ ਦੀ ਇਸ ਟੀਮ ਵੱਲੋਂ ਅੱਜ ਸਭ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਹੜ੍ਹ ਪ੍ਰਭਾਵਿਤ ਪਿੰਡ ਧਰਮਕੋਟ ਰੰਧਾਵਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਅਧਿਕਾਰੀਆਂ…
Read More
ਦਿਲਜੀਤ ਦੋਸਾਂਝ ਦਾ ਭਾਵੁਕ ਸੰਦੇਸ਼ : “ਪੰਜਾਬ ਜ਼ਖ਼ਮੀ ਹੈ, ਹਾਰਿਆ ਨਹੀਂ”

ਦਿਲਜੀਤ ਦੋਸਾਂਝ ਦਾ ਭਾਵੁਕ ਸੰਦੇਸ਼ : “ਪੰਜਾਬ ਜ਼ਖ਼ਮੀ ਹੈ, ਹਾਰਿਆ ਨਹੀਂ”

ਚੰਡੀਗੜ੍ਹ, 4 ਸਤੰਬਰ 2025 – ਪੰਜਾਬੀ ਸੂਪਰਸਟਾਰ ਦਿਲਜੀਤ ਦੋਸਾਂਝ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਲੰਮੇ ਸਮੇਂ ਤੱਕ ਸਾਥ ਨਿਭਾਉਣ ਦਾ ਵਾਅਦਾ ਕੀਤਾ ਹੈ। ਇੱਕ ਭਾਵੁਕ ਫੇਸਬੁੱਕ ਵੀਡੀਓ ਰਾਹੀਂ ਦੋਸਾਂਝ ਨੇ ਪੰਜਾਬ ਦੇ ਦਰਦ ਨੂੰ ਸਾਂਝਾ ਕਰਦਿਆਂ ਕਿਹਾ ਕਿ, “ਪੰਜਾਬ ਜ਼ਖ਼ਮੀ ਹੈ, ਹਾਰਿਆ ਨਹੀਂ।” ਉਨ੍ਹਾਂ ਨੇ ਹਿੰਦੀ ਭਾਸ਼ਾ ਵਿੱਚ ਸੰਦੇਸ਼ ਦੇ ਕੇ ਕਿਹਾ ਕਿ ਇਹ ਦਰਦ ਹਰ ਕੋਈ ਸਮਝ ਸਕੇ। ਦੋਸਾਂਝ ਨੇ ਹੜ੍ਹ ਨਾਲ ਬਰਬਾਦ ਹੋਏ ਖੇਤਾਂ, ਮਰੇ ਪਸ਼ੂਆਂ, ਟੁੱਟੇ ਘਰਾਂ, ਉਜੜੇ ਪਰਿਵਾਰਾਂ ਅਤੇ ਜਾਨਾਂ ਦੇ ਨੁਕਸਾਨ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਲੜਾਈ ਸਿਰਫ਼ ਖਾਣ-ਪੀਣ ਦਾ ਸਮਾਨ ਵੰਡਣ ਤੱਕ ਸੀਮਿਤ ਨਹੀਂ ਰਹੇਗੀ। “ਹੜ੍ਹ ਮੁੱਕਣ ਤੋਂ ਬਾਅਦ ਵੀ ਮੈਂ…
Read More