07
May
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਸਪਤਾਲ ‘ਚ ਜ਼ਖਮੀ ਬੱਚਿਆਂ ਦੀ ਅਣਮਿੱਥੀ ਸੇਵਾ ਦਾ ਦਿੱਤਾ ਭਰੋਸਾ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਗੱਲ ਕੀਤੀ ਨੈਸ਼ਨਲ ਟਾਈਮਜ਼ ਬਿਊਰੋ :- ਸਮਾਣਾ-ਪਟਿਆਲਾ ਰੋਡ 'ਤੇ ਅੱਜ ਦੁਪਹਿਰ ਇੱਕ ਬੇਹੱਦ ਦੁਖਦਾਈ ਅਤੇ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਇਨੋਵਾ ਕਾਰ, ਜੋ ਸਕੂਲੀ ਬੱਚਿਆਂ ਨੂੰ ਛੁੱਟੀ ਮਗਰੋਂ ਘਰ ਛੱਡਣ ਲਈ ਜਾ ਰਹੀ ਸੀ, ਇੱਕ ਤੇਜ਼ ਰਫ਼ਤਾਰ ਟਿੱਪਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਭੂਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 6 ਨੌਜਵਾਨ ਵਿਦਿਆਰਥੀਆਂ ਅਤੇ ਇਨੋਵਾ ਡਰਾਈਵਰ ਦੀ ਮੌਤ ਹੋ ਗਈ, ਜਦਕਿ ਹੋਰ ਕਈ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਹਨ। ਹਾਦਸਾ ਸਮਾਣਾ ਸਦਰ ਪੁਲਸ ਥਾਣੇ ਦੇ ਅਧੀਨ ਆਉਣ…