Punjab Legislative Assembly Session

ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਗੁਰੂ ਸਾਹਿਬ ਦੇ ਚਰਨਾਂ ‘ਚ ਹੋ ਰਿਹਾ : ਕੁਲਦੀਪ ਧਾਲੀਵਾਲ

ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਗੁਰੂ ਸਾਹਿਬ ਦੇ ਚਰਨਾਂ ‘ਚ ਹੋ ਰਿਹਾ : ਕੁਲਦੀਪ ਧਾਲੀਵਾਲ

ਸ੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਚੰਡੀਗੜ੍ਹ ਤੋਂ ਬਾਅਦ ਪਹਿਲੀ ਵਾਰ ਵਿਧਾਨ ਸਭਾ ਦਾ ਸੈਸ਼ਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ 'ਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਦਗੀ ਦੇ ਇਹ ਪਲ ਸਭ ਤੋਂ ਕੀਮਤੀ ਹਨ। ਗੁਰੂ ਸਾਹਿਬ ਨੇ ਸਾਨੂੰ ਜਬਰ ਅਤੇ ਜ਼ੁਲਮ ਦੇ ਖ਼ਿਲਾਫ਼ ਖੜ੍ਹੇ ਹੋਣ ਦੀ ਸਿੱਖਿਆ ਦਿੱਤੀ ਹੈ। ਅੱਜ ਵੀ ਜਿਹੜੀ ਲੜਾਈ ਹੈ, ਉਨ੍ਹਾਂ ਤਾਕਤਾਂ ਖ਼ਿਲਾਫ਼ ਹੈ, ਜਿਹੜੀਆਂ…
Read More