27
Oct
ਚੰਡੀਗੜ੍ਹ, 27 ਅਕਤੂਬਰ (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖ਼ਰੀ ਦਿਨ ਮੰਗਲਵਾਰ ਨੂੰ ਸਦਨ ਦੇ ਅੰਦਰ ਅਤੇ ਬਾਹਰ ਸਿਆਸੀ ਤਣਾਅ ਦੇਖਣ ਨੂੰ ਮਿਲਿਆ। ਇੱਕ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਪੰਜ ਅਹਿਮ ਮਤੇ ਪੇਸ਼ ਕੀਤੇ, ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਮੁਅੱਤਲੀ ਅਤੇ ਆਪਣੇ ਵਿਧਾਇਕਾਂ ਨੂੰ ਸਦਨ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਦਰਜ ਕਰਵਾਇਆ। ਸੈਸ਼ਨ ਦੌਰਾਨ ਪਾਣੀਆਂ ਦੇ ਹੱਕਾਂ ਤੋਂ ਇਲਾਵਾ ਸਰਕਾਰੀ ਭਲਾਈ ਸਕੀਮਾਂ, ਸਕੂਲੀ ਬੱਚਿਆਂ ਦੇ ਦੁਪਹਿਰ ਦੇ ਖਾਣੇ ਅਤੇ ਕਰਤਾਰਪੁਰ ਲਾਂਘੇ ਦਾ ਮੁੱਦਾ ਵੀ ਉੱਠਿਆ। ਸਵੇਰੇ ਸਦਨ…
