26
Feb
ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਦਿੱਗਜ ਭਾਜਪਾ ਆਗੂ, ਪ੍ਰਾਪਰਟੀ ਤੇ ਪੈਟਰੋਲ ਪੰਪ ਕਾਰੋਬਾਰੀ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਫੋਨ ਆਇਆ। ਫੋਨ ਕਰਨ ਵਾਲੇ ਨੇ ਗੈਂਗਸਟਰ ਗੋਲਡੀ ਬਰਾੜ ਦਾ ਨਾਮ ਲੈ ਕੇ 5 ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਹੈ। ਕਾਰੋਬਾਰੀ ਗੁਰਬੀਰ ਸਿੰਘ ਗਰਚਾ ਦੇ ਬਿਆਨਾਂ ਦੇ ਆਧਾਰ 'ਤੇ, ਮਾਡਲ ਟਾਊਨ ਪੁਲਿਸ ਸਟੇਸ਼ਨ ਨੇ ਗੋਲਡੀ ਬਰਾੜ ਵਿਰੁੱਧ ਕੇਸ ਦਰਜ ਕੀਤਾ ਹੈ। ਗੁਰਬੀਰ ਸਿੰਘ ਗਰਚਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਹ ਇੱਕ ਪ੍ਰਾਪਰਟੀ ਡੀਲਰ ਹੈ ਅਤੇ ਇੱਕ ਪੈਟਰੋਲ ਪੰਪ ਦਾ ਮਾਲਕ ਵੀ ਹੈ ਤੇ ਉਸ ਕੋਲ ਕੈਨੇਡੀਅਨ ਪੀਆਰ ਵੀ ਹੈ। ਉਸਨੂੰ ਪਹਿਲਾਂ ਵੀ ਕਈ ਵਾਰ…
