26
Sep
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ ਜਾਰੀ ਕੀਤਾ ਗਿਆ ਹੈ। ਜਿਸ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਚੋਣਾਂ ਜੋ ਪਹਿਲਾਂ 5 ਅਕਤੂਬਰ 2025 ਤੱਕ ਕਰਵਾਈਆਂ ਜਾਣੀਆਂ ਸਨ, ਹੁਣ 5 ਦਸੰਬਰ 2025 ਤੱਕ ਲਈ ਅੱਗੇ ਪਾ ਦਿੱਤੀਆਂ ਗਈਆਂ ਹਨ। ਹੜ੍ਹਾਂ ਕਾਰਣ ਲਿਆ ਗਿਆ ਫ਼ੈਸਲਾ ਚੋਣਾਂ ਮੁਲਤਵੀ ਕਰਨ ਦਾ ਮੁੱਖ ਕਾਰਨ ਸੂਬੇ ਵਿਚ ਹਾਲ ਹੀ 'ਚ ਆਏ ਹੜ੍ਹਾਂ ਦੀ ਸਥਿਤੀ ਹੈ। ਪੰਜਾਬ ਸਰਕਾਰ ਨੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ…
