01
Aug
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਵੱਲੋਂ ਭੇਜਿਆ ਗਿਆ ਮਾਣਹਾਨੀ ਦਾ ਨੋਟਿਸ ਅਜੇ ਤੱਕ ਨਹੀਂ ਮਿਲਿਆ ਹੈ। ਇਹ ਦਾਅਵਾ ਸੁਖਪਾਲ ਸਿੰਘ ਖਹਿਰਾ ਨੇ ਖੁਦ ਕੀਤਾ ਹੈ। ਖਹਿਰਾ ਨੇ ਕਿਹਾ - ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਾ ਕਿ ਸਥਾਨਕ ਅਦਾਲਤ ਨੇ ਉਨ੍ਹਾਂ ਵਿਰੁੱਧ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਮੁੱਖ ਮੰਤਰੀ ਦੇ ਓਐਸਡੀ ਦੀ ਸ਼ਿਕਾਇਤ 'ਤੇ ਜਾਰੀ ਕੀਤਾ ਗਿਆ ਹੈ ਅਤੇ ਸੁਣਵਾਈ 11 ਅਗਸਤ ਨੂੰ ਹੋਵੇਗੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਨੋਟਿਸ ਨਹੀਂ ਮਿਲਿਆ ਹੈ। ਦਰਅਸਲ 'ਚ ਬੀਤੇ ਦਿਨੀਂ…
