19
Aug
ਚੰਡੀਗੜ੍ਹ; 19 ਅਗਸਤ 2026 (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ…
