Punjab Pastor

ਪੰਜਾਬ ‘ਚ ਸ਼ਰਮਨਾਕ ਘਟਨਾ, ਜਲੰਧਰ ‘ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ ਖੁੱਲ੍ਹਿਆ ਭੇਤ

ਜਲੰਧਰ - ਪੰਜਾਬ ਵਿਚ ਸ਼ਰਮਨਾਕ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਵਿਚ ਸ੍ਰੀ ਫਤਿਹਗੜ੍ਹ ਸਾਹਿਬ ਦੇ ਇਕ ਪਾਦਰੀ ਦੀ ਪਤਨੀ ਨਾਲ ਜਲੰਧਰ ਦੇ ਇਕ ਪਾਦਰੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗਰੇਪ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਕਮਿਸ਼ਨਰੇਟ ਪੁਲਸ ਦੇ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਸ ਨੇ ਮੁਲਜ਼ਮ ਫੈਰਿਸ ਮਸੀਹ ਪੁੱਤਰ ਤੇਜ ਮਸੀਹ, ਪ੍ਰਗਟ ਸਿੰਘ ਉਰਫ਼ ਜੋਸਫ਼, ਬਲਕਾਰ ਮਸੀਹ, ਮਾਹੀ ਮਨਚੰਦਾ ਅਤੇ ਵੀਰਬਲ ਵਾਸੀ ਜੀਸਸ ਵਿਲਾ, ਗਾਰਡਨ ਕਾਲੋਨੀ, ਜਲੰਧਰ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਥਾਣਾ ਡਿਵੀਜ਼ਨ ਨੰਬਰ-6 ਦੇ ਐੱਸ. ਐੱਚ. ਓ.…
Read More