Punjab police

ਅੰਮ੍ਰਿਤਸਰ ਪੁਲਿਸ ਵਲੋਂ 5 ਨਸ਼ਾ ਤਸਕਰ ਗ੍ਰਿਫ਼ਤਾਰ, 2.5 ਕਿਲੋ ਹੈਰੋਇਨ ਅਤੇ ਹਥਿਆਰ ਬਰਾਮਦ

ਅੰਮ੍ਰਿਤਸਰ ਪੁਲਿਸ ਵਲੋਂ 5 ਨਸ਼ਾ ਤਸਕਰ ਗ੍ਰਿਫ਼ਤਾਰ, 2.5 ਕਿਲੋ ਹੈਰੋਇਨ ਅਤੇ ਹਥਿਆਰ ਬਰਾਮਦ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੰਜਾਬ ਸਰਕਾਰ ਨਸ਼ਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ 'ਤੇ ਕੰਮ ਕਰ ਰਹੀ ਹੈ। ਪੰਜ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ 'ਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ, "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ, ਪੰਜਾਬ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਹੈ। ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਵਿੱਚ, ਅਸੀਂ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡਰੱਗ ਨੈੱਟਵਰਕ ਦਾ…
Read More
ਅਸਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕੀਤੀ ਨਕਲੀ IPS ਕੁੜੀ

ਅਸਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕੀਤੀ ਨਕਲੀ IPS ਕੁੜੀ

ਨੈਸ਼ਨਲ ਟਾਈਮਜ਼ ਬਿਊਰੋ:- ਆਏ ਦਿਨ ਹੀ ਪੰਜਾਬ ਵਿੱਚ ਨਕਲੀ ਪੁਲਿਸ ਵਜੋਂ ਵਰਦੀਆਂ ਪਾ ਕੇ ਘੁੰਮਦੇ ਮਹਿਲਾਵਾਂ ਅਤੇ ਪੁਰਸ਼ ਅਸਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਤਰਨ ਤਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਆਪਣੇ ਆਪ ਨੂੰ ਆਈਪੀਐਸ ਦੱਸ ਰਹੀ ਔਰਤ ਦਾ ਪਰਦਾਫ਼ਾਸ਼ ਕੀਤਾ ਹੈ। ਏਐੱਸਾਈ ਪ੍ਰਤਾਪ ਸਿੰਘ ਮੁਤਾਬਿਕ ਉਨ੍ਹਾਂ ਨੇ ਜਿਸ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਉਹ ਆਪਣੇ ਆਪ ਨੂੰ ਆਈਪੀਐਸ ਦੱਸ ਰਹੀ ਸੀ ਪਰ ਉਹ ਇਸ ਅਹੁਦੇ ਨਾਲ ਸਬੰਧਿਤ ਕੋਈ ਪਛਾਣ ਪੱਤਰ ਜਾਂ ਆਈਡੀ ਕਾਰਡ ਪੇਸ਼ ਨਹੀਂ ਕਰ ਸਕੀ। ਇਸ ਸਬੰਧੀ ਮੀਡੀਆ ਨੂੰ ਹੋਰ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ…
Read More
ਮੋਹਾਲੀ ਚ 5 ਫਰਜੀ ਪੁਲਿਸ ਕਰਮਚਾਰੀ ਗ੍ਰਿਫਤਾਰ, ਸਿਵਲ ਡਰੈੱਸ ‘ਚ ਕਰਦੇ ਸੀ ਛਾਪੇਮਾਰੀ

ਮੋਹਾਲੀ ਚ 5 ਫਰਜੀ ਪੁਲਿਸ ਕਰਮਚਾਰੀ ਗ੍ਰਿਫਤਾਰ, ਸਿਵਲ ਡਰੈੱਸ ‘ਚ ਕਰਦੇ ਸੀ ਛਾਪੇਮਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਵਿੱਚ ਇੱਕ ਵਿਅਕਤੀ ਨਕਲੀ ਪੁਲਿਸ ਕਰਮਚਾਰੀ ਦੇ ਰੂਪ ਵਿੱਚ ਸਰਗਰਮ ਸੀ। ਇਹ ਲੋਕ ਸਿਵਲ ਡਰੈੱਸ ਵਿੱਚ ਛਾਪੇਮਾਰੀ ਕਰਦੇ ਸਨ। ਉਹ ਲੋਕਾਂ ਨੂੰ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਵੀ ਵਸੂਲਦੇ ਸਨ। ਪੁਲਿਸ ਨੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਰੇ ਦੋਸ਼ੀ ਘੜੂੰਆਂ, ਨਯਾਗਾਓਂ ਅਤੇ ਸੈਕਟਰ-68, ਮੋਹਾਲੀ ਜ਼ਿਲ੍ਹੇ ਦੇ ਵਸਨੀਕ ਹਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਫੇਜ਼-8 ਥਾਣਾ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਹੋਰ ਵੱਡੇ ਖੁਲਾਸੇ ਹੋਣ…
Read More
ਬੇਸਹਾਰਾ ਮਾਂ ਅਤੇ ਭੈਣ ਨੇ ਇਨਸਾਫ਼ ਦੀ ਗੁਹਾਰ ਲਗਾਈ, ਕਿਹਾ ਕਿ ਜੇਕਰ ਪੀਸੀਐਸ ਅਧਿਕਾਰੀ ਨੂੰ ਸੱਤ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਤਾਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਕੱਢਿਆ ਜਾਵੇਗਾ ਮੋਮਬੱਤੀ ਮਾਰਚ

ਬੇਸਹਾਰਾ ਮਾਂ ਅਤੇ ਭੈਣ ਨੇ ਇਨਸਾਫ਼ ਦੀ ਗੁਹਾਰ ਲਗਾਈ, ਕਿਹਾ ਕਿ ਜੇਕਰ ਪੀਸੀਐਸ ਅਧਿਕਾਰੀ ਨੂੰ ਸੱਤ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਤਾਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਕੱਢਿਆ ਜਾਵੇਗਾ ਮੋਮਬੱਤੀ ਮਾਰਚ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਇਕ ਪੀਸੀਐਸ ਅਧਿਕਾਰੀ ਵਿਰੁੱਧ ਦਰਜ ਹੋਈ ਐਫਆਈਆਰ ਦੇ ਬਾਵਜੂਦ, ਕਾਰਵਾਈ ਨਾ ਹੋਣ ਕਾਰਨ 32 ਸਾਲਾ ਹਾਦਸੇ ਦੇ ਸ਼ਿਕਾਰ ਵਿਅਕਤੀ ਦੀ ਮਾਂ ਅਤੇ ਭੈਣ ਨੇ ਇਨਸਾਫ਼ ਲਈ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀ ਨੂੰ ਅਗਲੇ 7 ਦਿਨਾਂ ਵਿੱਚ ਗ੍ਰਿਫ਼ਤਾਰ ਨਾ ਕੀਤਾ ਗਿਆ, ਤਾਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 281, 125A, B, 324(4), 106(1) ਤਹਿਤ ਐਫਆਈਆਰ ਦਰਜ ਹੋਣ ਦੇ ਬਾਵਜੂਦ, ਦੋਸ਼ੀ ਦੇ ਨਿਆਂਇਕ ਅਧਿਕਾਰੀ ਹੋਣ ਕਾਰਨ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਸਾਹਮਣੇ ਅਪੀਲ ਕਰਦੇ ਹੋਏ, ਉਸਨੇ…
Read More
ਪੰਜਾਬ ਪੁਲਿਸ ਦੇ 24 (ਐੱਸ.ਐੱਚ.ਓਜ਼) ਨੂੰ ਤਰੱਕੀਆਂ, ਸੀ.ਐਮ ਮਾਨ ਨੇ ਘਰ ਬੁਲਾ ਕੇ ਦਿੱਤੀ ਖੁਸ਼ਖਬਰੀ!

ਪੰਜਾਬ ਪੁਲਿਸ ਦੇ 24 (ਐੱਸ.ਐੱਚ.ਓਜ਼) ਨੂੰ ਤਰੱਕੀਆਂ, ਸੀ.ਐਮ ਮਾਨ ਨੇ ਘਰ ਬੁਲਾ ਕੇ ਦਿੱਤੀ ਖੁਸ਼ਖਬਰੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਦੇ 24 ਐਸਐਚਓਜ਼ ਨੂੰ ਖੁਸ਼ਖਬਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਐਸਐਚਓ ਨੂੰ ਤਰੱਕੀ ਦਿੱਤੀ ਗਈ ਹੈ। ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਖੇਡ ਕੋਟੇ ਵਿੱਚੋਂ 24 ਐਸਐਚਓਜ਼ ਨੂੰ ਤਰੱਕੀ ਦਿੱਤੀ ਹੈ। ਇੱਕ ਖ਼ਬਰ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਐਸਐਚਓ ਨੂੰ ਤਰੱਕੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਇਹ ਅਧਿਕਾਰੀ 2011 ਤੋਂ ਤਰੱਕੀ ਲਈ ਲੰਬਿਤ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼…
Read More
ਅਮਰੀਕਾ ਵੱਲੋਂ ਭਾਰਤੀਆਂ ਦੀ ਵਤਨ ਵਾਪਸੀ: ਪੰਜਾਬ ਪੁਲਸ ਵੱਲੋਂ ਮਨੁੱਖੀ ਤਸਕਰੀ ਦੀ ਜਾਂਚ ਲਈ SIT ਦਾ ਗਠਨ!

ਅਮਰੀਕਾ ਵੱਲੋਂ ਭਾਰਤੀਆਂ ਦੀ ਵਤਨ ਵਾਪਸੀ: ਪੰਜਾਬ ਪੁਲਸ ਵੱਲੋਂ ਮਨੁੱਖੀ ਤਸਕਰੀ ਦੀ ਜਾਂਚ ਲਈ SIT ਦਾ ਗਠਨ!

ਸੰਯੁਕਤ ਰਾਜ ਅਮਰੀਕਾ (ਯੂ.ਐਸ.ਏ.) ਤੋਂ ਪੰਜਾਬ ਦੇ ਰਹਿਣ ਵਾਲੇ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਤੋਂ ਬਾਅਦ ਪੈਦਾ ਹੋਏ ਗੈਰ-ਕਾਨੂੰਨੀ ਮਨੁੱਖੀ ਤਸਕਰੀ/ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦੇ ਦੀ ਗੰਭੀਰਤਾ ਤੇ ਸੁਚੱਜੀ ਜਾਂਚ ਲਈ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਚਾਰ ਮੈਂਬਰੀ ਤੱਥ-ਖੋਜ ਕਮੇਟੀ/ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕਰਦੇ ਹੋਏ ਦੱਸਿਆ ਕਿ ਚਾਰ ਮੈਂਬਰੀ ਐਸ.ਆਈ.ਟੀ. ਦਾ ਗਠਨ ਏ.ਡੀ.ਜੀ.ਪੀ. ਐਨ.ਆਰ.ਆਈ.  ਮਾਮਲੇ ਪ੍ਰਵੀਨ ਸਿਨਹਾ ਦੀ ਅਗਵਾਈ ਹੇਠ ਕੀਤਾ ਗਿਆ ਹੈ। ਇਸ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰਾਂ ਵਿੱਚ ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਸ਼ਿਵੇ ਕੁਮਾਰ ਵਰਮਾ, ਆਈ.ਜੀ.ਪੀ. ਪ੍ਰੋਵੀਜਨਿੰਗ ਡਾ. ਐਸ. ਬੂਪਤੀ ਅਤੇ ਡੀ.ਆਈ.ਜੀ. ਬਾਰਡਰ ਰੇਂਜ  ਸਤਿੰਦਰ ਸਿੰਘ ਸ਼ਾਮਲ…
Read More