Punjab temperature

ਪੰਜਾਬ ‘ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ

ਪੰਜਾਬ ‘ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ

ਜਲੰਧਰ/ਚੰਡੀਗੜ੍ਹ- ਪੰਜਾਬ 'ਚ ਅੱਜ ਮੌਸਮ ਆਮ ਤੌਰ ‘ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਦਿਨ ਚੜ੍ਹਦਿਆਂ ਹੀ ਤਾਪਮਾਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਸਮਾਨ ਸਾਫ਼ ਰਹਿਣ ਅਤੇ ਤਿੱਖੀ ਧੁੱਪ ਨਿਕਲਣ ਦੀ ਉਮੀਦ ਹੈ। ਕਿਸੇ ਵੀ ਤਰ੍ਹਾਂ ਦੀ ਕੋਈ ਮੀਂਹ ਜਾਂ ਤੂਫ਼ਾਨ ਦੀ ਸੰਭਾਵਨਾ ਨਹੀਂ ਹੈ, ਜਿਸ ਕਾਰਨ ਦਿਨ ਦੌਰਾਨ ਮੌਸਮ ਖੁਸ਼ਕ ਰਹੇਗਾ। ਆਈ. ਐੱਮ. ਡੀ. ਚੰਡੀਗੜ੍ਹ ਵੱਲੋਂ ਅਗਲੇ 5 ਦਿਨਾਂ ਲਈ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 11 ਮਾਰਚ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ।  ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੰਜਾਬ…
Read More