punjab trending news

ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਪੰਜਾਬ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਮੁੱਦਾ!

ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਪੰਜਾਬ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਮੁੱਦਾ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਹਾਲਾਂਕਿ, ਵਿਧਾਨ ਸਭਾ ਸੈਸ਼ਨ ਦੁਪਹਿਰ 12:30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਵਿਧਾਨ ਸਭਾ ਸ਼ੁਰੂ ਹੋਣ ਤੋਂ ਬਾਅਦ, ਸਭ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਕਈ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ, ਸਾਬਕਾ ਰਾਜ ਸਭਾ ਮੈਂਬਰ ਧਰਮਪਾਲ ਸੱਭਰਵਾਲ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸਪਾਲ, ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਅਤੇ ਭਾਗ ਸਿੰਘ ਸ਼ਾਮਲ ਹਨ।ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ…
Read More