Punjab under the leadership

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ। ਦੁਨੀਆ ਦੀ ਮੋਹਰੀ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਨੇ ਕਿਹਾ, “ਪੰਜਾਬ ਵਿੱਚ ਹੋਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਧਰਤੀ ਸਖ਼ਤ ਮਿਹਨਤ, ਹੰਢਣਸਾਰਤਾ ਅਤੇ ਉਦਾਰਤਾ ਸਿਖਾਉਂਦੀ ਹੈ। ਪੰਜਾਬ ਮਹਿਜ਼ ਇਕ ਸੂਬਾ ਹੀ ਨਹੀਂ ਸਗੋਂ ਊਰਜਾ, ਹਿੰਮਤ ਅਤੇ ਅੱਗੇ ਵਧਣ ਦੀ…
Read More