Punjab vidhan sabha sesaion

ਪੰਜਾਬ ਸਰਕਾਰ ਪੇਸ਼ ਕਰੇਗੀ 5 ਬਿੱਲ, ਮੰਤਰੀ ਚੀਮਾ ਨੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਪੇਸ਼ ਕਰੇਗੀ 5 ਬਿੱਲ, ਮੰਤਰੀ ਚੀਮਾ ਨੇ ਦਿੱਤੀ ਜਾਣਕਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਤੋਂ ਪਹਿਲਾਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸਾਰੇ ਵਿਧਾਇਕ ਆਪਣੀ ਗੱਲ ਰੱਖਣਗੇ। ਇਸ ਦੇ ਨਾਲ ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਸਾਡੀ ਕਾਰਜ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸੀ, ਉਸ ਦੀ ਰਿਪੋਰਟ ਸਪੀਕਰ ਪਟਲ ‘ਤੇ ਰੱਖਣਗੇ। ਉਨ੍ਹਾਂ ਕਿਹਾ ਇਸ ਦੇ ਨਾਲ ਕੈਬਨਿਟ ਮੰਤਰੀ ਆਪਣੀ ਵਿਭਾਗ ਦੀ ਸਲਾਨਾ ਰਿਪੋਰਟ ਪਟਲ ‘ਤੇ ਰੱਖਣਗੇ। ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਵਰਿੰਦਰ ਗੋਇਲ ਮਤਾ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਹਾਈਜੈੱਕ ਕਰਨ ਦੀ…
Read More