Punjab Visit

ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਭਖੀ ਸਿਆਸਤ, ਹੱਕ ‘ਚ ਆਏ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਭਖੀ ਸਿਆਸਤ, ਹੱਕ ‘ਚ ਆਏ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ : ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਹਾਲੀਆ ਪੰਜਾਬ ਦੌਰੇ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਰਾਹੁਲ ਗਾਂਧੀ ਨੇ ਆਪਣੇ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੀ ਵੀ ਮੰਗ ਕੀਤੀ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨਾਲ ਕਾਂਗਰਸ ਨੂੰ ਸਿਆਸੀ ਮਾਈਲੇਜ ਨਾ ਮਿਲੇ, ਇਸ ਨੂੰ ਲੈ ਕੇ ਹੋਰ ਸਿਆਸੀ ਪਾਰਟੀਆਂ ਨੇ ਇਸ ਨੂੰ ਸਿਆਸਤ ਦਾ ਰੰਗ ਦੇਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ…
Read More