28
Jul
ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਮੰਗਲਵਾਰ ਤੋਂ ਮਾਨਸੂਨ ਦੁਬਾਰਾ ਸਰਗਰਮ ਹੋ ਗਿਆ ਹੈ। ਜਿਸ ਦੇ ਚੱਲਦੇ ਤੜਕਸਾਰ ਤੋਂ ਹੀ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈ ਰਿਹਾ ਹੈ। ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, 28 ਜੁਲਾਈ ਤੋਂ 31 ਜੁਲਾਈ ਤੱਕ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਜਾਰੀ ਰਹੇਗਾ। ਉੱਤਰੀ ਅਤੇ ਪੂਰਬੀ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ, ਜਿੱਥੇ ਕਈ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਿਜਲੀ ਡਿੱਗਣ, ਤੇਜ਼ ਹਵਾਵਾਂ ਅਤੇ ਪਾਣੀ ਭਰਨ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਸੋਮਵਾਰ ਨੂੰ, ਰਾਜ ਦਾ ਔਸਤ ਵੱਧ ਤੋਂ…
