03
Nov
ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮਾਨਸਾ ਵਾਸੀ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਦਲਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਚੰਡੀਗੜ੍ਹ ਦੇ ਪੀ.ਜੀ.ਆਈ. (PGI) ਵਿੱਚ ਕਰਵਾਇਆ ਜਾਵੇ। ਇਸ ਦੇ ਨਾਲ ਹੀ ਲਾਸ਼ ਅਗਲੇ 15 ਘੰਟਿਆਂ ਦੇ ਅੰਦਰ ਪੀ.ਜੀ.ਆਈ. ਨੂੰ ਸੌਂਪਣ ਲਈ ਕਿਹਾ ਗਿਆ ਹੈ। ਹਾਈ ਕੋਰਟ ਨੇ ਪੋਸਟਮਾਰਟਮ ਦੀ ਪੂਰੀ ਪ੍ਰਕਿਰਿਆ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਅਗਲੀ ਕਾਨੂੰਨੀ ਕਾਰਵਾਈ ਵਿੱਚ ਦੇਰੀ ਨਾ ਹੋਵੇ। ਪੋਸਟਮਾਰਟਮ ਤੋਂ ਬਾਅਦ ਰਿਪੋਰਟ ਸਿੱਧੀ ਹਾਈ ਕੋਰਟ ਵਿੱਚ ਪੇਸ਼ ਕੀਤੀ ਜਾਵੇਗੀ। ਇਸ ਲਈ ਅਦਾਲਤ…
