13
Aug
ਚੰਡੀਗੜ੍ਹ, 13 ਅਗਸਤ 2025 —ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਬਕਾ ਵਿਧਾਇਕ ਨਜ਼ਰ ਸਿੰਘ ਮਨਸ਼ਾਹੀਆ ਵੱਲੋਂ ਮਾਨਸਾ ਅਦਾਲਤ ਵਿੱਚ ਦਰਜ ਕੀਤੀ ਮਾਨਹਾਨੀ ਕਾਰਵਾਈ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਹੈ। ਅੱਜ (13 ਅਗਸਤ) ਜਸਟਿਸ ਤ੍ਰਿਭੁਵਨ ਦਹੀਆ ਦੀ ਅਗਵਾਈ ਹੇਠ ਬੈਠਕ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਅਤੇ ਸਾਬਕਾ ਵਿਧਾਇਕ ਨਜ਼ਰ ਸਿੰਘ ਮਨਸ਼ਾਹੀਆ ਨੂੰ ਨੋਟਿਸ ਜਾਰੀ ਕਰਕੇ 18 ਅਗਸਤ 2025 ਤੱਕ ਜਵਾਬ ਤਲਬ ਕੀਤਾ ਹੈ। ਨਾਲ ਹੀ ਅਦਾਲਤ ਨੇ ਅੰਤਰਿਮ ਰਾਹਤ ਦਿੰਦਿਆਂ ਹੁਕਮ ਦਿੱਤਾ ਕਿ ਮਾਨਸਾ ਅਦਾਲਤ ਵਿੱਚ ਭਗਵੰਤ ਮਾਨ ਨਿੱਜੀ ਪਰੀਖਿਆ (personal examination) ਲਈ ਅਰਜ਼ੀ ਦੇਣਗੇ ਅਤੇ ਮੈਜਿਸਟ੍ਰੇਟ ਅਦਾਲਤ ਉਸ…
