29
Aug
ਚੰਡੀਗੜ੍ਹ 29 ਅਗਸਤ (ਗੁਰਪ੍ਰੀਤ ਸਿੰਘ) : ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਨੇ ਅੱਜ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਸਵੇਰੇ ਖੁਦ ਮੈਦਾਨ ਵਿੱਚ ਉਤਰ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸਫ਼ਾਈ ਕਾਰਜਾਂ ਨੂੰ ਤੇਜ਼ ਕਰ ਰਹੇ ਹਨ। ‘ਸਾਫ਼ ਪੰਜਾਬ, ਮਾਣਮੱਤਾ ਪੰਜਾਬ’ ਦੇ ਸੰਕਲਪ 'ਤੇ ਆਧਾਰਿਤ ਇਹ ਮੁਹਿੰਮ ਖਾਸ ਤੌਰ 'ਤੇ ਉਨ੍ਹਾਂ ਥਾਵਾਂ (ਕੂੜੇ ਦੇ ਨਾਜ਼ੁਕ ਪੁਆਇੰਟਾਂ) ਦੀ…
