18
Feb
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਸੁਚਾਰੂ ਪ੍ਰਬੰਧ ਨੂੰ ਯਕੀਨੀ ਬਣਾਉਂਦਿਆਂ ਬੋਰਡ ਨੇ ਇਨ੍ਹਾਂ ਇਮਤਿਹਾਨਾਂ ਲਈ ਸੂਬੇ ਭਰ ਵਿੱਚ 2579 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਬੁੱਧਵਾਰ (19 ਫ਼ਰਵਰੀ), 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 24 ਫ਼ਰਵਰੀ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮਾਰਚ ਵਿੱਚ ਸ਼ੁਰੂ ਹੋਣਗੀਆਂ। ਉਨ੍ਹਾਂ ਦੱਸਿਆ ਕਿ…
