Punjaban in canada

ਪੰਜਾਬ ਦੀ ਧੀ ਕੈਨੇਡਾ ’ਚ ਬਣੀ ਸਰਕਾਰੀ ਅਫ਼ਸਰ!

ਪੰਜਾਬ ਦੀ ਧੀ ਕੈਨੇਡਾ ’ਚ ਬਣੀ ਸਰਕਾਰੀ ਅਫ਼ਸਰ!

ਨੈਸ਼ਨਲ ਟਾਈਮਜ਼ ਬਿਊਰੋ :- ਰੋਜ਼ੀ ਰੋਟੀ ਦੀ ਤਲਾਸ਼ ਵਿਚ ਘਰੋਂ ਬਾਹਰ ਨਿਕਲੀ ਪਵਨਪ੍ਰੀਤ ਕੌਰ ਨੇ ਸੱਤ ਸਮੁੰਦਰ ਪਾਰ ਪਹੁੰਚ ਕੇ ਅਪਣੀ ਮਿਹਨਤ ਦੇ ਬਲਬੂਤੇ ਸਫ਼ਲਤਾ ਦੇ ਅਜਿਹੇ ਝੰਡੇ ਗੱਡੇ ਕਿ ਉਸ ਦੀ ਪ੍ਰਾਪਤੀ ਤੇ ਘਰ ਪ੍ਰਵਾਰ ਹੀ ਨਹੀਂ ਪੂਰਾ ਪਿੰਡ ਅਸ-ਅਸ ਕਰ ਉਠਿਆ ਹੈ। ਬਾਬੇ ਨਾਨਕ ਦੀ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਨੇੜਲੇ ਪਿੰਡ ਟਿੱਬਾ ਦੇ ਵਸਨੀਕ ਕਬੱਡੀ ਕੋਚ ਹਰਪ੍ਰੀਤ ਸਿੰਘ ਰੂਬੀ ਅਤੇ ਹਰਵਿੰਦਰ ਕੌਰ ਦੀ ਕੁੱਖੋਂ ਪਵਨਪ੍ਰੀਤ ਕੌਰ ਰਤਨਪਾਲ ਦਾ ਜਨਮ ਹੋਇਆ ਹੈ। ਪਵਨਪ੍ਰੀਤ ਕੌਰ ਰਤਨਪਾਲ ਦੇ ਮਾਤਾ-ਪਿਤਾ ਦੀ ਖ਼ੁਸ਼ੀ ਦਾ ਉਸ ਸਮੇਂ ਕੋਈ ਟਿਕਾਣਾ ਨਾ ਰਿਹਾ ਜਦੋਂ ਉਨ੍ਹਾਂ ਨੂੰ ਖ਼ਬਰ ਮਿਲੀ ਕਿ ਉਨ੍ਹਾਂ ਦੀ ਲਾਡਲੀ ਧੀ ਨੇ ਕੈਨੇਡਾ ਵਿਚ…
Read More