08
Feb
ਜਲੰਧਰ- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿੱਚ ਲਾਅ ਐਂਡ ਆਡਰ ਬਹੁਤ ਹੀ ਬੁਰੀ ਤਰ੍ਹਾਂ ਵਿਗੜ ਚੁੱਕਾ ਹੈ। ਆਏ ਦਿਨ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਕਤਲਾਂ ਤੋਂ ਹਰ ਵਰਗ ਡਾਢਾ ਪਰੇਸ਼ਾਨ ਹੋਇਆ ਪਿਆ ਹੈ। ਬੀਤੇ ਦਿਨੀਂ ਜਲੰਧਰ 'ਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦਾ ਬੇਰਹਿਮੀ ਨਾਲ ਕੀਤੇ ਕਤਲ ਤੇ ਉਸ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਸੰਬੰਧੀ ਪੰਜਾਬ ਕਾਂਗਰਸ ਨੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪੰਜਾਬ ਕਾਂਗਰਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਜਗ ਬਾਣੀ ਦੀ ਇਕ…
