Punjabi singer

ਮਨਕਿਰਤ ਔਲਖ ਨੂੰ ਬੰਬੀਹਾ ਗੈਂਗ ਤੋਂ ਮੌਤ ਦੀ ਧਮਕੀ

ਮਨਕਿਰਤ ਔਲਖ ਨੂੰ ਬੰਬੀਹਾ ਗੈਂਗ ਤੋਂ ਮੌਤ ਦੀ ਧਮਕੀ

ਪੰਜਾਬੀ ਗਾਇਕ Mankirat Aulakh ਨੂੰ ਬੰਬੀਹਾ ਗੈਂਗ ਵੱਲੋਂ ਮੌਤ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਕੀ ਨਾਲ ਸੰਬੰਧਤ ਇੱਕ ਆਡੀਓ ਕਲਿੱਪ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਫੈਨਜ਼ ਅਤੇ ਇੰਡਸਟਰੀ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ। ਰਿਪੋਰਟਾਂ ਮੁਤਾਬਕ, ਇਹ ਧਮਕੀ ਗੈਂਗਸਟਰ ਲੱਕੀ ਪਟਿਆਲ ਵੱਲੋਂ ਦਿੱਤੀ ਗਈ ਦੱਸੀ ਜਾ ਰਹੀ ਹੈ, ਜੋ ਬੰਬੀਹਾ ਗਰੁੱਪ ਨਾਲ ਜੁੜਿਆ ਹੋਇਆ ਹੈ। ਵਾਇਰਲ ਆਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗਾਇਕ ਨੂੰ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਚਾਹੇ ਉਹ ਕਿੰਨੀ ਵੀ ਸੁਰੱਖਿਆ ਰੱਖ ਲਏ, ਉਸਦੀ ਵਾਰੀ ਆਉਣੀ ਹੈ। ਹਾਲਾਂਕਿ ਇਸ ਆਡੀਓ ਦੀ ਅਧਿਕਾਰਿਕ ਤੌਰ ‘ਤੇ ਪੁਸ਼ਟੀ ਨਹੀਂ…
Read More

ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ ‘ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ

ਕੈਲਗਰੀ: ਕੈਨੇਡਾ ਦੇ ਕੈਲਗਰੀ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 24 ਜਨਵਰੀ 2026 ਦੀ ਰਾਤ ਕਰੀਬ 10:30 ਵਜੇ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰ ਵੀਰ ਦਵਿੰਦਰ ਦੇ ਘਰ ‘ਤੇ ਗੈਂਗਸਟਰਾਂ ਵੱਲੋਂ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਕੈਲਗਰੀ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਜਾਣਕਾਰੀ ਮੁਤਾਬਕ ਹਮਲਾਵਰਾਂ ਵਲੋਂ ਵੀਰ ਦਵਿੰਦਰ ਤੋਂ 5 ਲੱਖ ਡਾਲਰ ਦੀ ਫਿਰੌਤੀ ਦੀ ਮੰਗ ਵੀ ਕੀਤੀ ਗਈ।  ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗਾਇਕ ਵੀਰ ਦਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲੀ ਧਮਕੀ ਭਰੀ ਕਾਲ 6 ਜਨਵਰੀ 2026 ਨੂੰ ਆਈ ਸੀ। ਆਂਡਾ (ਬਟਾਲਾ) ਨਾਮ ਦੇ ਇਕ ਵਿਅਕਤੀ ਵੱਲੋਂ ਪਹਿਲੀ ਫੋਨ ਕਾਲ ਕੀਤੀ…
Read More
ਪੰਜਾਬ ‘ਚ ਦਹਿਸ਼ਤ ਦਾ ਮਾਹੌਲ: ਮਸ਼ਹੂਰ ਗਾਇਕਾ ਅਮਰ ਨੂਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ ‘ਚ ਦਹਿਸ਼ਤ ਦਾ ਮਾਹੌਲ: ਮਸ਼ਹੂਰ ਗਾਇਕਾ ਅਮਰ ਨੂਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਇੱਕ ਪਾਸੇ ਜਿੱਥੇ ਪਟਿਆਲਾ ਵਿੱਚ ਸਕੂਲ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪਾ ਦਿੱਤੀਆਂ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬੀ ਫ਼ਿਲਮ ਜਗਤ ਦੀ ਦਿੱਗਜ ਅਦਾਕਾਰਾ ਅਤੇ ਗਾਇਕਾ ਅਮਰ ਨੂਰੀ ਨੂੰ ਵੀ ਧਮਕੀ ਭਰਿਆ ਫੋਨ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦ ਨੂੰ ਪੁਲਿਸ ਇੰਸਪੈਕਟਰ ਦੱਸਣ ਵਾਲੇ ਨੇ ਦਿੱਤੀ ਧਮਕੀ (Death Threat)ਜਾਣਕਾਰੀ ਅਨੁਸਾਰ ਅਮਰ ਨੂਰੀ ਨੂੰ ਆਏ ਇਸ ਫੋਨ ਕਾਲ ਵਿੱਚ ਫੋਨ ਕਰਨ ਵਾਲੇ ਵਿਅਕਤੀ ਨੇ ਖੁਦ ਦੀ ਪਛਾਣ ਇੱਕ ਪੁਲਿਸ ਇੰਸਪੈਕਟਰ ਵਜੋਂ…
Read More
ਨਵੇਂ ਵਿਵਾਦ ‘ਚ ਘਿਰੇ ਪੰਜਾਬੀ ਗਾਇਕ ਬੱਬੂ ਮਾਨ ! ਚੱਲਦੇ ਪ੍ਰੋਗਰਾਮ ਵਿਚ ਪੈ ਗਿਆ ਪੰਗਾ

ਨਵੇਂ ਵਿਵਾਦ ‘ਚ ਘਿਰੇ ਪੰਜਾਬੀ ਗਾਇਕ ਬੱਬੂ ਮਾਨ ! ਚੱਲਦੇ ਪ੍ਰੋਗਰਾਮ ਵਿਚ ਪੈ ਗਿਆ ਪੰਗਾ

 ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਮੁੜ ਇੱਕ ਵਿਵਾਦ ਵਿੱਚ ਫਸ ਗਏ ਹਨ। ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਹੋਏ ਇੱਕ ਧਾਰਮਿਕ ਸਮਾਗਮ ਦੌਰਾਨ ਸ਼ਰਾਬ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਉਣ ਦੇ ਇਲਜ਼ਾਮਾਂ ਤਹਿਤ ਉਨ੍ਹਾਂ ਖਿਲਾਫ਼ ਲੁਧਿਆਣਾ ਵਿੱਚ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵਿਵਾਦ ਕੀ ਹੈ? ਇਲਜ਼ਾਮਾਂ ਅਨੁਸਾਰ, ਬੱਬੂ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ 15 ਅਤੇ 16 ਨਵੰਬਰ ਨੂੰ ਕਰਵਾਏ ਗਏ ਮਾਂ ਚਿੰਤਪੁਰਨੀ ਮਹੋਤਸਵ ਦੌਰਾਨ ਪੇਸ਼ਕਾਰੀ ਦਿੱਤੀ। ਹਿੰਦੂ ਜਥੇਬੰਦੀਆਂ ਨੇ ਇਲਜ਼ਾਮ ਲਾਇਆ ਹੈ ਕਿ ਜਿਸ ਸਥਾਨ 'ਤੇ ਬੱਬੂ ਮਾਨ ਗੀਤ ਗਾ ਰਹੇ ਸਨ, ਉਸ ਪੂਰੇ ਸੈੱਟ ਨੂੰ ਚਿੰਤਪੁਰਨੀ ਦਰਬਾਰ ਦਾ ਸਰੂਪ ਦਿੱਤਾ ਹੋਇਆ ਸੀ। ਇਸ ਸਮਾਗਮ ਦਾ ਨਾਂ…
Read More
ਕੈਨੇਡਾ ‘ਚ ਪੰਜਾਬੀ ਗਾਇਕ ਚੰਨੀ ਨਟਨ ਦੇ ਘਰ ਫਾਇਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

ਕੈਨੇਡਾ ‘ਚ ਪੰਜਾਬੀ ਗਾਇਕ ਚੰਨੀ ਨਟਨ ਦੇ ਘਰ ਫਾਇਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਗਾਇਕ ਇੱਕ ਵਾਰ ਫਿਰ ਗੈਂਗਵਾਰ ਦੇ ਨਿਸ਼ਾਨੇ 'ਤੇ ਆ ਗਏ ਹਨ। ਪਿਛਲੇ ਕੁਝ ਮਹੀਨਿਆਂ ਤੋਂ ਕਲਾਕਾਰਾਂ 'ਤੇ ਫਾਇਰਿੰਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਤਾਜ਼ਾ ਘਟਨਾ ਪੰਜਾਬੀ ਗਾਇਕ ਚੰਨੀ ਨਟਨ ਦੇ ਘਰ 'ਤੇ ਗੋਲੀਬਾਰੀ ਨੇ ਸੰਗੀਤ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਢਿੱਲੋਂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ ਵਿੱਚ ਗਾਇਕਾਂ ਨੂੰ ਗੈਂਗ ਦੀ ਧਮਕੀ ਕੁਝ ਦਿਨ ਪਹਿਲਾਂ ਹੀ ਮਸ਼ਹੂਰ ਗਾਇਕ ਤੇਜੀ ਕਾਹਲੋਂ ਦੇ ਘਰ ਨੂੰ ਫਾਇਰਿੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ…
Read More
ਗਾਇਕ ਗੁਲਾਬ ਸਿੱਧੂ ਖਿਲਾਫ ਸਰਪੰਚਾਂ ਦਾ ਵੱਡਾ ਰੋਸ ਵਿਖਾਵਾ

ਗਾਇਕ ਗੁਲਾਬ ਸਿੱਧੂ ਖਿਲਾਫ ਸਰਪੰਚਾਂ ਦਾ ਵੱਡਾ ਰੋਸ ਵਿਖਾਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕ ਗੁਲਾਬ ਸਿੱਧੂ ਵੱਲੋਂ ਆਪਣੇ ਇੱਕ ਗੀਤ ਵਿੱਚ ਸਰਪੰਚਾਂ ਖਿਲਾਫ ਵਰਤੇ ਗਏ ਸ਼ਬਦਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਪਿੰਡਾਂ ਦੇ ਸੈਂਕੜੇ ਸਰਪੰਚਾਂ ਨੇ ਇਕੱਠੇ ਹੋ ਕੇ ਡੀਸੀ ਦਫ਼ਤਰ ਬਰਨਾਲਾ ਦੇ ਗੇਟ ਬਾਹਰ ਗਾਇਕ ਖਿਲਾਫ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਵਿਵਾਦ ਦਾ ਕਾਰਨ: ਵਿਵਾਦਤ ਬੋਲ: ਗਾਇਕ ਗੁਲਾਬ ਸਿੱਧੂ ਨੇ ਆਪਣੇ ਰਿਲੀਜ਼ ਹੋਏ ਪੰਜਾਬੀ ਗੀਤ ਵਿੱਚ ਇਹ ਸ਼ਬਦ ਵਰਤੇ ਸਨ: "ਸਣੇ ਸਰਪੰਚ ਸਾਰਾ ਪਿੰਡ ਕੁੱਟ ਦੂ"। ਸਰਪੰਚਾਂ ਦਾ ਦੋਸ਼: ਸਰਪੰਚਾਂ ਦਾ ਕਹਿਣਾ ਹੈ ਕਿ ਉਹ ਦਿਨ-ਰਾਤ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਰਕਾਰ ਤੋਂ ਇਲਾਵਾ ਆਪਣੀ ਜੇਬ ਵਿੱਚੋਂ ਵੀ ਖਰਚਾ…
Read More

ਕਾਂਤਾਰਾ ; ਚੈਪਟਰ-1 ‘ਚ ਦੋਸਾਂਝਾਂਵਾਲਾ ਦਾ ਦਿਖੇਗਾ ਜਾਨਦਾਰ ਕਿਰਦਾਰ ! ਪਹਿਲੀ ਝਲਕ ਕੀਤੀ ਸਾਂਝੀ

ਹੋਮਬਲੇ ਫਿਲਮਜ਼ ਦੀ 'ਕਾਂਤਾਰਾ: ਚੈਪਟਰ 1' ਆਖਰਕਾਰ ਵੱਡੇ ਪਰਦੇ 'ਤੇ ਆ ਗਈ ਹੈ ਅਤੇ ਆਪਣੇ ਪਹਿਲੇ ਦਿਨ ਤੋਂ ਹੀ ਆਪਣੀ ਸਫਲਤਾ ਦੀਆਂ ਉੱਚਾਈਆਂ 'ਤੇ ਚੜ੍ਹ ਰਹੀ ਹੈ। ਦੇਸ਼ ਭਰ ਤੋਂ ਸ਼ਾਨਦਾਰ ਹੁੰਗਾਰਾ ਮਿਲਣ ਨਾਲ ਇਹ ਫਿਲਮ ਦਰਸ਼ਕਾਂ ਅਤੇ ਆਲੋਚਕਾਂ ਦੋਵਾਂ ਦੇ ਦਿਲ ਜਿੱਤ ਰਹੀ ਹੈ। ਇਸਨੂੰ ਪਹਿਲਾਂ ਹੀ ਸਾਲ ਦੀ ਸਭ ਤੋਂ ਵੱਡੀ ਫਿਲਮ ਕਿਹਾ ਜਾ ਰਿਹਾ ਹੈ, ਜੋ ਰਿਕਾਰਡ ਤੋੜ ਰਹੀ ਹੈ ਅਤੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਜਦੋਂ ਕਿ ਫਿਲਮ ਨੂੰ ਦਰਸ਼ਕਾਂ, ਮਸ਼ਹੂਰ ਹਸਤੀਆਂ ਅਤੇ ਮੀਡੀਆ ਤੋਂ ਹਰ ਜਗ੍ਹਾ ਬਹੁਤ ਪਿਆਰ ਮਿਲ ਰਿਹਾ ਹੈ। ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜਿਨ੍ਹਾਂ ਨੇ "ਰਿਬੇਲ" ਗੀਤ ਗਾਇਆ ਹੈ, ਨੇ ਗਾਣੇ…
Read More

ਪੰਜਾਬ ਵਿੱਚ ਹੜ੍ਹ ਕਾਰਨ ਹਾਲਾਤ ਗੰਭੀਰ, ਸਿਤਾਰਿਆਂ ਨੇ ਕੀਤੀ ਮਦਦ ਦੀ ਅਪੀਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਹੜ੍ਹ ਕਾਰਨ ਹਾਲਾਤ ਲਗਾਤਾਰ ਵਿਗੜ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ਾਂ ਅਤੇ ਪਾਣੀ ਛੱਡੇ ਜਾਣ ਕਾਰਨ ਕਈ ਪਿੰਡ, ਖੇਤ ਅਤੇ ਸ਼ਹਿਰ ਦੇ ਹਿੱਸੇ ਪਾਣੀ ਹੇਠ ਆ ਗਏ ਹਨ। ਲੋਕਾਂ ਦੀ ਜ਼ਿੰਦਗੀ ਮੁਸ਼ਕਲਾਂ ਨਾਲ ਘਿਰ ਗਈ ਹੈ। ਪਰਿਵਾਰਾਂ ਨੂੰ ਘਰ ਛੱਡਣੇ ਪਏ ਹਨ, ਕਿਸਾਨਾਂ ਦੀ ਖੇਤੀ ਤਬਾਹ ਹੋ ਗਈ ਹੈ ਅਤੇ ਬੱਚੇ ਵੀ ਹੜ੍ਹ ਦੇ ਪਾਣੀ ਵਿੱਚ ਫਸੇ ਹੋਏ ਹਨ। ਵੱਡਾ ਆਰਥਿਕ ਅਤੇ ਜਾਨੀ ਨੁਕਸਾਨ ਇਸ ਹੜ੍ਹ ਕਾਰਨ ਪੰਜਾਬ ਦੇ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਖੇਤਾਂ ਵਿੱਚ ਖੜ੍ਹੀਆਂ ਫਸਲਾਂ ਪੂਰੀ ਤਰ੍ਹਾਂ ਨਾਸ ਹੋ ਗਈਆਂ ਹਨ। ਕਈ ਥਾਵਾਂ ‘ਤੇ ਘਰਾਂ…
Read More
ਮਹਿਲਾ ਕਮਿਸ਼ਨ Raj Lali Gill ਨੇ ਲਿਆ ਸਿੰਗਰ Honey Singh ਤੇ Karan Aujla ‘ਤੇ Action, ਜਾਰੀ ਕੀਤੇ ਸੰਮਣ

ਮਹਿਲਾ ਕਮਿਸ਼ਨ Raj Lali Gill ਨੇ ਲਿਆ ਸਿੰਗਰ Honey Singh ਤੇ Karan Aujla ‘ਤੇ Action, ਜਾਰੀ ਕੀਤੇ ਸੰਮਣ

ਪੰਜਾਬੀ ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਨੂੰ 11 ਅਗਸਤ 8 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਤੇ ਸੰਮਣ ਜਾਰੀ ਕੀਤੇ ਹਨ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਮਹਿਲਾ ਕਮਿਸ਼ਨ Raj Lali Gill ਨੇ ਦੱਸਿਆ ਕਿ ਕਰਨ ਔਜਲਾ ਵੱਲੋਂ ਗਾਇਆ ਗਿਆ ਗਾਣਾ ਐਮ ਐਫ ਗਭਰੂ ਵਿੱਚ ਮਹਿਲਾਵਾਂ ਲਈ ਭੱਦੀ ਸ਼ਬਦਾਵਲੀ ਵਰਤੀ ਗਈ ਹੈ। ਇਸ ਲਈ ਉਨਾਂ ਪੰਜਾਬੀ ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਨੂੰ 11 ਅਗਸਤ 8 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਤੇ ਸੰਮਣ ਜਾਰੀ ਕੀਤੇ ਹਨ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਮਹਿਲਾ ਕਮਿਸ਼ਨ Raj Lali Gill ਨੇ ਦੱਸਿਆ ਕਿ ਕਰਨ ਔਜਲਾ ਵੱਲੋਂ ਗਾਇਆ ਗਿਆ ਗਾਣਾ ਐਮ ਐਫ ਗਭਰੂ ਵਿੱਚ…
Read More
R-Nait ਤੇ ਗੁਰਲੇਜ਼ ਅਖਤਰ ਦੇ ਗਾਣੇ ‘ਤੇ ਵਿਵਾਦ, BJP ਆਗੂ ਨੇ CM ਮਾਨ ਨੂੰ ਕੀਤੀ ਸ਼ਿਕਾਇਤ

R-Nait ਤੇ ਗੁਰਲੇਜ਼ ਅਖਤਰ ਦੇ ਗਾਣੇ ‘ਤੇ ਵਿਵਾਦ, BJP ਆਗੂ ਨੇ CM ਮਾਨ ਨੂੰ ਕੀਤੀ ਸ਼ਿਕਾਇਤ

ਨੈਸ਼ਨਲ ਟਾਈਮਜ਼ ਬਿਊਰੋ :- ਮਸ਼ਹੂਰ ਪੰਜਾਬੀ ਗਾਇਕ ਆਰ ਨੇੱਤ (R Nait) ਅਤੇ ਗਾਇਕਾ ਗੁਰਲੇਜ਼ ਅਖਤਰ ਦਾ ਗੀਤ 2 ਹਫ਼ਤੇ ਪਹਿਲਾਂ ਰਿਲੀਜ਼ ਹੋਇਆ ਸੀ। ਗਾਣੇ ਦੀ ਵੀਡੀਓ ਵਿੱਚ ਹਥਿਆਰਾਂ ਨੂੰ ਖੁੱਲ੍ਹੇਆਮ ਪ੍ਰਦਰਸ਼ਿਤ ਕੀਤਾ ਗਿਆ ਹੈ ਅਤੇ ਇੱਕ ਖਤਰਨਾਕ ਗੈਂਗਸਟਰ ਦੀ ਤਸਵੀਰ ਨੂੰ ਦੱਸਿਆ ਗਿਆ ਹੈ। ਪੰਜਾਬ ਵਿੱਚ ਵਧ ਰਹੇ ਗੈਂਗਸਟਰ ਸੱਭਿਆਚਾਰ ਤੇ ਨੌਜਵਾਨਾਂ ਵਿੱਚ ਹਿੰਸਾ ਦੇ ਰੁਝਾਨ ਨੂੰ ਲੈ ਕੇ ਸੂਬਾ ਸਰਕਾਰ ਪਹਿਲਾਂ ਹੀ ਸਖ਼ਤ ਹਦਾਇਤਾਂ ਜਾਰੀ ਕਰ ਚੁੱਕੀ ਹੈ। ਇਸ ਦੇ ਬਾਵਜੂਦ ਹਾਲ ਹੀ ਵਿੱਚ ਰਿਲੀਜ਼ ਹੋਇਆ ਗੀਤ “315 Boor” ਜਾਰੀ ਕੀਤਾ ਗਿਆ। ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਸਿੱਧੀ ਉਲੰਘਣਾ ਕਰਦਾ ਜਾਪਦਾ ਹੈ। ਇਸ ਵੀਡੀਓ ਵਿੱਚ,ਪੰਜਾਬੀ ਮਾਡਲ ਸਮਾਜ ਸੇਵਕ ਭਾਨਾ…
Read More
ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਬੱਬੂ ਮਾਨ ਨੇ ਤੋੜੀ ਚੁੱਪੀ, ਬੋਲੇ- ‘ਸ਼ਰਾਫ਼ਤ ਦਾ ਸਰਟੀਫਿਕੇਟ ਲੈ ਕੇ…’

ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਬੱਬੂ ਮਾਨ ਨੇ ਤੋੜੀ ਚੁੱਪੀ, ਬੋਲੇ- ‘ਸ਼ਰਾਫ਼ਤ ਦਾ ਸਰਟੀਫਿਕੇਟ ਲੈ ਕੇ…’

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਸੰਗੀਤ ਇੰਡਸਟਰੀ ਦੇ ਦੋ ਦਿੱਗਜ ਕਲਾਕਾਰਾਂ ਬੱਬੂ ਮਾਨ ਅਤੇ ਸਿੱਧੂ ਮੂਸੇਵਾਲਾ ਦੇ ਸਬੰਧਾਂ ਬਾਰੇ ਕਈ ਸਾਲਾਂ ਤੋਂ ਚਰਚਾ ਚੱਲ ਰਹੀ ਹੈ। ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਤਾਂ ਬੱਬੂ ਮਾਨ ਪ੍ਰਤੀ ਕਈ ਸਵਾਲ ਖੜ੍ਹੇ ਹੋਏ ਸਨ। ਪੁਲਿਸ ਨੇ ਉਸ ਤੋਂ ਪੁੱਛਗਿੱਛ ਵੀ ਕੀਤੀ ਸੀ। ਹਾਲਾਂਕਿ ਪੁਲਿਸ ਨੇ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਸੀ, ਪਰ ਬੱਬੂ ਮਾਨ ਨੇ ਇਸ ਮੁੱਦੇ ‘ਤੇ ਕਦੇ ਖੁੱਲ੍ਹ ਕੇ ਗੱਲ ਨਹੀਂ ਕੀਤੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ 3 ਸਾਲ ਬਾਅਦ ਬੱਬੂ ਮਾਨ ਨੇ ਹੁਣ ਪਹਿਲੀ ਵਾਰ ਇਸ ਮੁੱਦੇ ‘ਤੇ ਆਪਣੀ ਚੁੱਪੀ ਤੋੜੀ ਹੈ। ਸਿੱਧੂ ਮੂਸੇਵਾਲਾ ਦਾ ਨਾਂ ਲਏ ਬਿਨਾਂ…
Read More
ਗਾਇਕ ਕਰਨ ਔਜਲਾ ਨੂੰ ਮਿਲੇ AAP ਨੇਤਾ ਰਾਘਵ ਚੱਢਾ!

ਗਾਇਕ ਕਰਨ ਔਜਲਾ ਨੂੰ ਮਿਲੇ AAP ਨੇਤਾ ਰਾਘਵ ਚੱਢਾ!

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਖੁਦ ਪੰਜਾਬੀ ਗਾਇਕ ਕਰਨ ਔਜਲਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਚੱਢਾ ਨੇ ਕਰਨ ਔਜਲਾ ਦੇ ਗੀਤਾਂ ਦੀ ਰਚਨਾ ਕਰਨ ਵਾਲੇ ਦੀਪ ਰੇਹਾਨ ਨਾਲ ਵੀ ਮੁਲਾਕਾਤ ਕੀਤੀ। ਸੰਸਦ ਮੈਂਬਰ ਰਾਘਵ ਚੱਢਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮੁਲਾਕਾਤ ਵਿਦੇਸ਼ ਵਿੱਚ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਕਰਨ ਔਜਲਾ ਪੰਜਾਬ ਦੇ ਸਭ ਤੋਂ ਵੱਡੇ ਗਾਇਕਾਂ ਵਿੱਚੋਂ ਇੱਕ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ, ਸੰਸਦ ਮੈਂਬਰ ਰਾਘਵ…
Read More
ਗਾਇਕ ਸੁਰਜੀਤ ਭੁੱਲਰ ਦੀ ਹੋਈ ਪੁਲਸ ਮੁਲਾਜਮ ਨਾਲ ਲੜਾਈ!

ਗਾਇਕ ਸੁਰਜੀਤ ਭੁੱਲਰ ਦੀ ਹੋਈ ਪੁਲਸ ਮੁਲਾਜਮ ਨਾਲ ਲੜਾਈ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕੀ ਨੂੰ ਨਿਵੇਕਲੇ ਰੰਗ ਦੇਣ ਵਿੱਚ ਲਗਾਤਾਰ ਅਹਿਮ ਭੂਮਿਕਾ ਨਿਭਾ ਰਹੇ ਹਨ ਗਾਇਕ ਸੁਰਜੀਤ ਭੁੱਲਰ, ਜੋ ਇਸ ਸਮੇਂ ਇੱਕ ਵੀਡੀਓ ਕਾਰਨ ਕਾਫੀ ਸੁਰਖ਼ੀਆਂ ਬਟੋਰ ਰਹੇ ਹਨ।ਜੀ ਹਾਂ...ਦਰਅਸਲ, ਸੋਸ਼ਲ ਮੀਡੀਆ ਉਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪੰਜਾਬੀ ਗਾਇਕ ਸੁਰਜੀਤ ਭੁੱਲਰ ਅਤੇ ਪੰਜਾਬ ਪੁਲਿਸ ਵਿੱਚ ਤਿੱਖੀ ਬਹਿਸ ਹੁੰਦੀ ਦੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਇਸ ਬਹਿਸ ਨੇ ਹੱਥੋਪਾਈ ਦਾ ਰੂਪ ਲੈ ਲਿਆ, ਹਾਲਾਂਕਿ ਕੁੱਝ ਲੋਕਾਂ ਨੇ ਪੁਲਿਸ ਅਤੇ ਗਾਇਕ ਨੂੰ ਅਲੱਗ ਅਲੱਗ ਕਰ ਦਿੱਤਾ। ਵੀਡੀਓ ਵਿੱਚ ਗਾਇਕ "ਮੈਂ ਦੱਸੂ ਤੈਨੂੰ ਕੀ ਚੀਜ਼ ਹਾਂ" ਕਹਿੰਦੇ ਨਜ਼ਰ ਆ ਰਹੇ ਹਨ।ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ…
Read More

ਸੁਨੰਦਾ ਸ਼ਰਮਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਮਿਊਜ਼ਿਕ ਕੰਪਨੀ ਦਾ ਨਿਰਮਾਤਾ ਗ੍ਰਿਫ਼ਤਾਰ

ਮੋਹਾਲੀ : ਪੰਜਾਬ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੇ ਮਾਮਲੇ 'ਚ ਸੰਗੀਤ ਕੰਪਨੀ ਦੇ ਨਿਰਮਾਤਾ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨਿਰਮਾਤਾ ਪਿੰਕੀ ਧਾਲੀਵਾਲ ਖ਼ਿਲਾਫ਼ ਮਟੌਰ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਹੁਕਮਾਂ 'ਤੇ ਇਹ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਮਸ਼ਹੂਰ ਨਿਰਮਾਤਾ ਵਲੋਂ ਮਸ਼ਹੂਰ ਪੰਜਾਬੀ ਅਦਾਕਾਰਾ ਤੇ ਗਾਇਕਾ ਸੁਨੰਦਾ ਸ਼ਰਮਾ ਦੇ ਸ਼ੋਸ਼ਣ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੂ ਮੋਟੋ ਲਿਆ ਅਤੇ ਮਾਮਲਾ ਦਰਜ ਕਰਨ ਦੀ ਹਦਾਇਤ ਦਿੱਤੀ ਸੀ। ਸੁਨੰਦਾ ਸ਼ਰਮਾ ਨੇ ਪਾਈ ਸੀ ਪੋਸਟਦੱਸਣਯੋਗ ਹੈ…
Read More
ਗਾਇਕ ਪ੍ਰੀਤ ਹਰਪਾਲ ਦੀ ਫੜਿਆ ਗਿਆ Love Latter, ਵੇਖੋ ਫਿਰ ਕੀ ਹੋਇਆ

ਗਾਇਕ ਪ੍ਰੀਤ ਹਰਪਾਲ ਦੀ ਫੜਿਆ ਗਿਆ Love Latter, ਵੇਖੋ ਫਿਰ ਕੀ ਹੋਇਆ

ਪੰਜਾਬੀ ਗਾਇਕ ਤੇ ਅਦਾਕਾਰਾ ਪ੍ਰੀਤ ਹਰਪਾਲ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫ਼ੀ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ 'ਜਗਬਾਣੀ' ਅਦਾਰੇ ਨਾਲ ਪ੍ਰੀਤ ਹਰਪਾਲ ਨੇ ਆਪਣੇ ਇੰਟਰਵਿਊ ਦੌਰਾਨ ਦੱਸਿਆ ਕਿ ਸਕੂਲ ਟਾਈਮ ਦੌਰਾਨ ਮੈਨੂੰ ਇਕ ਕੁੜੀ ਬਹੁਤ ਚੰਗੀ ਲੱਗਦੀ ਸੀ। ਮੈਂ ਕਿਸੇ ਹੋਰ ਕੁੜੀ ਦੇ ਜ਼ਰੀਏ ਉਸ ਕੁੜੀ ਨੂੰ ਇਕ ਚਿੱਠੀ ਦੇਣੀ ਚਾਹੀ। ਜਦੋਂ ਮੈਂ ਚਿੱਠੀ ਦੇਣ ਲਈ ਕੁੜੀ ਨੂੰ ਬੱਸ 'ਚ ਆਵਾਜ਼ ਮਾਰੀ ਤਾਂ ਉਹ ਕੁੜੀ ਆਪਣੀਆਂ ਸਹੇਲੀਆਂ ਦੀ ਗੈਂਗ ਨੂੰ ਲੈ ਕੇ ਹੇਠਾਂ ਖੜ੍ਹੀ ਸੀ ਅਤੇ ਮੈਨੂੰ ਬਹੁਤ ਕੁਝ ਬੋਲਣ ਲੱਗੀ। ਮੈਂ ਗੁੱਸੇ 'ਚ ਘਰ ਚਲਾ ਗਿਆ ਅਤੇ ਅਗਲੇ ਦਿਨ ਜਦੋਂ ਉਹ ਮੈਨੂੰ ਮਿਲੀ ਤਾਂ ਮੈਂ…
Read More