22
Jun
ਹੁਸ਼ਿਆਰਪੁਰ ਦੇ ਸੈਲਾ ਕਲਾਂ ਦੇ ਇੱਕ ਨੌਜਵਾਨ ਵੱਲੋਂ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜੀ ਮੰਗੇਤਰ ਵੱਲੋਂ ਧੋਖਾ ਦਿੱਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਲੜਕੇ ਦਾ ਅੱਜ ਸੈਲਾ ਖ਼ੁਰਦ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੈਲਾ ਕਲਾਂ ਨੇ ਪੁਲਿਸ ਨੂੰ ਦਿੱਤੇ ਬਿਆਨਾ ਵਿਚ ਦੱਸਿਆ ਕਿ ਉਸ ਦੇ ਤਿੰਨ ਲੜਕੇ ਹਨ । ਵੱਡੇ ਲੜਕੇ ਕਰਨਵੀਰ ਸਿੰਘ 23 ਦਾ ਰਿਸ਼ਤਾ 16 ਮਈ 2022 ਨੂੰ ਨਵਜੋਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਬੁਰਜ ਰਈਆ ਥਾਣਾ ਬਟਾਲਾ ਗੁਰਦਾਸਪੁਰ ਨਾਲ ਟਾਂਡਾ ਵਿਖੇ ਕੀਤਾ ਸੀ। ਉਸ ਨੇ ਦੱਸਿਆ ਕਿ…