Punjqb news

ਕਰਨੈਲ ਪੀਰ ਮੋਹੰਮਦ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਪ੍ਰਗਟਾਈ ਚਿੰਤਾ

ਕਰਨੈਲ ਪੀਰ ਮੋਹੰਮਦ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਪ੍ਰਗਟਾਈ ਚਿੰਤਾ

ਨੈਸ਼ਨਲ ਟਾਈਮਜ਼ ਬਿਊਰੋ :- ਸਿੱਖ ਫੈਡਰੇਸ਼ਨ ਪ੍ਰਧਾਨ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਹੁਤ ਵਿਗੜ ਗਏ ਹਨ। ਕਾਨੂੰਨ ਵਿਵਸਥਾ ਵੀ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਗੈਂਗਵਾਰ, ਹਿੰਸਕ ਘਟਨਾਵਾਂ, ਅਤੇ ਘਟੀਆ ਰਾਜਨੀਤਕ ਗਤੀਵਿਧੀਆਂ ਲੋਕਾਂ ਵਿਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ। ਜ਼ਿਕਰਯੋਗ ਹੈ ਕਿ ਹਾਲ ਹੀ ਦੇ ਦਿਨਾਂ ‘ਚ ਪੰਜਾਬ ‘ਚ ਕਈ ਵੱਡੀਆਂ ਵਾਰਦਾਤਾਂ ਵਾਪਰੀਆਂ ਹਨ ਜਿਵੇਂ ਕਿ ਐਕਟਰਸ ਤਾਨੀਆ ਦੇ ਪਿਤਾ ‘ਤੇ ਕਲੀਨਿਕ…
Read More