08
Aug
ਨੈਸ਼ਨਲ ਟਾਈਮਜ਼ ਬਿਊਰੋ :- ਮਸ਼ਹੂਰ ਪੰਜਾਬੀ ਗਾਇਕ ਆਰ ਨੇੱਤ (R Nait) ਅਤੇ ਗਾਇਕਾ ਗੁਰਲੇਜ਼ ਅਖਤਰ ਦਾ ਗੀਤ 2 ਹਫ਼ਤੇ ਪਹਿਲਾਂ ਰਿਲੀਜ਼ ਹੋਇਆ ਸੀ। ਗਾਣੇ ਦੀ ਵੀਡੀਓ ਵਿੱਚ ਹਥਿਆਰਾਂ ਨੂੰ ਖੁੱਲ੍ਹੇਆਮ ਪ੍ਰਦਰਸ਼ਿਤ ਕੀਤਾ ਗਿਆ ਹੈ ਅਤੇ ਇੱਕ ਖਤਰਨਾਕ ਗੈਂਗਸਟਰ ਦੀ ਤਸਵੀਰ ਨੂੰ ਦੱਸਿਆ ਗਿਆ ਹੈ। ਪੰਜਾਬ ਵਿੱਚ ਵਧ ਰਹੇ ਗੈਂਗਸਟਰ ਸੱਭਿਆਚਾਰ ਤੇ ਨੌਜਵਾਨਾਂ ਵਿੱਚ ਹਿੰਸਾ ਦੇ ਰੁਝਾਨ ਨੂੰ ਲੈ ਕੇ ਸੂਬਾ ਸਰਕਾਰ ਪਹਿਲਾਂ ਹੀ ਸਖ਼ਤ ਹਦਾਇਤਾਂ ਜਾਰੀ ਕਰ ਚੁੱਕੀ ਹੈ। ਇਸ ਦੇ ਬਾਵਜੂਦ ਹਾਲ ਹੀ ਵਿੱਚ ਰਿਲੀਜ਼ ਹੋਇਆ ਗੀਤ “315 Boor” ਜਾਰੀ ਕੀਤਾ ਗਿਆ। ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਸਿੱਧੀ ਉਲੰਘਣਾ ਕਰਦਾ ਜਾਪਦਾ ਹੈ। ਇਸ ਵੀਡੀਓ ਵਿੱਚ,ਪੰਜਾਬੀ ਮਾਡਲ ਸਮਾਜ ਸੇਵਕ ਭਾਨਾ…