12
Dec
ਨੈਸ਼ਨਲ ਟਾਈਮਜ਼ ਬਿਊਰੋ :- ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਸਮੇਤ ਕਈ ਪ੍ਰਮੁੱਖ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ ਦੀ ਲਪੇਟ 'ਚ ਆਉਣ ਦਾ ਵਿਸ਼ਾ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਚੁੱਕਿਆ ਅਤੇ ਕਿਹਾ ਕਿ ਸਰਕਾਰ ਨੂੰ ਸੰਸਦ 'ਚ ਪੂਰੀ ਚਰਚਾ ਕਰਵਾਉਣ ਨਾਲ ਇਸ ਸਮੱਸਿਆ ਨਾਲ ਨਜਿੱਠਣ ਲਈ ਇਕ ਯੋਜਨਾ ਸਾਹਮਣੇ ਰੱਖਣੀ ਚਾਹੀਦੀ ਹੈ। ਇਸ 'ਤੇ ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਇਹ ਵਿਸ਼ਾ ਕਾਰਜ ਸਲਾਹਕਾਰ ਕਮੇਟੀ (ਬੀਏਸੀ) ਦੀ ਬੈਠਕ 'ਚ ਚੁੱਕਿਆ ਸੀ ਅਤੇ ਸਰਕਾਰ ਇਸ 'ਤੇ ਚਰਚਾ ਲਈ ਤਿਆਰ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਦਨ 'ਚ ਜ਼ੀਰੋ ਕਾਲ ਦੌਰਾਨ ਇਹ ਵਿਸ਼ਾ ਚੁੱਕਿਆ। ਉਨ੍ਹਾਂ ਕਿਹਾ,''ਸਾਡੇ ਜ਼ਿਆਦਾਤਰ…
